=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਵਿਆਹ ਦੀਆਂ ਖੁਸ਼ੀਆਂ ਚ ਪਿਆ ਮਾਤਮ , ਭਿਆਨਕ ਹਾਦਸੇ ਨੇ ਉਜਾੜ ਦਿੱਤੀਆਂ ਖੁਸ਼ੀਆਂ

ਆਈ ਤਾਜਾ ਵੱਡੀ ਖਬਰ 

ਵਿਆਹ ਵਿੱਚ ਅਜਿਹਾ ਕੋਈ ਨਾ ਕੋਈ ਸ਼ਖਸ ਜਰੂਰ ਹੁੰਦਾ ਹੈ, ਜਿਹੜਾ ਵਿਆਹ ਵਿੱਚ ਭੜਥੂ ਪਾਉਣ ਦਾ ਕੰਮ ਕਰਦਾ ਹੈ l ਅਜਿਹੇ ਸ਼ਖਸ ਦੇ ਵੱਲੋਂ ਹਮੇਸ਼ਾ ਵਿਆਹ ਵਿੱਚ ਅਜਿਹੀ ਕੋਈ ਨਾ ਕੋਈ ਗੱਲ ਜਾਂ ਫਿਰ ਕੋਈ ਹਰਕਤ ਕੀਤੀ ਜਾਂਦੀ ਹੈ, ਜਿਸ ਕਾਰਨ ਵਿਆਹ ਦਾ ਸਾਰਾ ਮਾਹੌਲ ਬਦਲ ਜਾਂਦਾ ਹੈ l ਪਰ ਕਈ ਵਾਰ ਵਿਆਹ ਦੀਆਂ ਖੁਸ਼ੀਆਂ ਵਿਚਾਲੇ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਵਿਆਹ ਵਾਲੇ ਘਰ ਵਿੱਚ ਮਾਤਮ ਦਾ ਮਾਹੌਲ ਬਣ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਵਿਆਹ ਦੀਆਂ ਖੁਸ਼ੀਆਂ ਵਿੱਚ ਮਾਤਮ ਦਾ ਮਾਹੌਲ ਉਸ ਵੇਲੇ ਬਣਿਆ ਜਦੋਂ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ l

ਮਾਮਲਾ ਚੋਗਾਵਾ ਦੇ ਪਿੰਡ ਕੋਹਾਲੀ ਤੋਂ ਸਾਹਮਣੇ ਆਇਆ, ਜਿੱਥੇ ਇੱਕ ਡਰੇਨ ਨੇੜੇ ਗੱਡੀ ਪਲਟ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਇਨਾ ਹੀ ਨਹੀਂ ਸਗੋਂ ਇਸ ਹਾਦਸੇ ਵਿੱਚ ਚਾਰ ਨੌਜਵਾਨ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ। ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ l ਜਿਹਨਾਂ ਵਿੱਚੋ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ l ਇਸ ਹਾਦਸੇ ਵਿਚ ਚਾਰ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਉਥੇ ਹੀ ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਉਮਰ 22 ਸਾਲਾਂ ਵਜੋਂ ਹੋਈ l

ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਸਿੰਘ ਦੇ ਚਾਚੇ ਦੇ ਪੁੱਤਰ ਦਾ ਵਿਆਹ ਸੀ ਤੇ ਉਹ ਆਪਣੇ ਦੋਸਤਾਂ ਨਾਲ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ। ਜਿਸ ਤੋਂ ਬਾਅਦ ਕਰੀਬ 12 ਵਜੇ ਉਹ ਵਾਪਸ ਆਉਂਦਾ ਪਿਆ ਸੀ ਕਿ ਇਸੇ ਦੌਰਾਨ ਉਸ ਦੀ ਗੱਡੀ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਉਨ੍ਹਾਂ ਦੀ ਗੱਡੀ ਨੇੜਲੇ ਖੇਤਾਂ ‘ਚ ਪਲਟ ਗਈ।

ਜਿਸ ਦੌਰਾਨ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਚਾਰ ਨੌਜਵਾਨ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਵਿਆਹ ਦਾ ਮਾਹੌਲ ਮਾਤਮ ਦੇ ਵਿੱਚ ਤਬਦੀਲ ਹੋ ਚੁੱਕਿਆ ਹੈ। ਉੱਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਤੇ ਉਸ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।




error: Content is protected !!