=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਨੌਜਵਾਨ ਪੰਜਾਬੀ ਮੁੰਡੇ ਦੀ ਭੇਤਭਰੇ ਹਾਲਾਤਾਂ ਚ ਹੋਈ ਮੌਤ , ਇਕ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਆਈ ਤਾਜਾ ਵੱਡੀ ਖਬਰ 

ਭਾਰਤ ਦੇਸ਼ ਦੇ ਹਾਲਾਤ ਦਿਨ ਪ੍ਰਤੀ ਦਿਨ ਕੁਝ ਇਸ ਕਦਰ ਮਾੜੇ ਹੁੰਦੇ ਹੋਏ ਨਜ਼ਰ ਆਉਂਦੇ ਪਏ ਹਨ ਕਿ ਭਾਰਤੀ ਨੌਜਵਾਨ ਦੇਸ਼ ਵਿੱਚ ਬੇਰੋਜ਼ਗਾਰੀ ਦੀ ਗੱਲ ਆਖ ਕੇ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਪਏ ਹਨ। ਵੱਡੀ ਗਿਣਤੀ ਦੇ ਵਿੱਚ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਨੂੰ ਜਾਂਦੀ ਪਈ ਹੈ l ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਪੰਜਾਬ ਪਹਿਲੇ ਨੰਬਰ ਤੇ ਹੈ ਜਿੱਥੇ ਦੇ ਨੌਜਵਾਨ ਵੱਡੀ ਗਿਣਤੀ ਦੇ ਵਿੱਚ ਵਿਦੇਸ਼ਾਂ ਵਿੱਚ ਗਏ ਹੋਏ ਹਨ। ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ l ਪਰ ਇਸ ਦੇ ਬਾਵਜੂਦ ਵੀ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਭਾਰਤ ਦੇਸ਼ ਛੱਡ ਕੇ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਵੇਖ ਰਹੇ ਹਨ।

ਜਦੋਂ ਵਿਦੇਸ਼ਾਂ ਤੋਂ ਇਹਨਾਂ ਨੌਜਵਾਨਾਂ ਦੇ ਨਾਲ ਜੁੜੀਆਂ ਹੋਈਆਂ ਬੁਰੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ, ਪੂਰੇ ਦੇਸ਼ ਭਰ ਦੇ ਵਿੱਚ ਇੱਕ ਸੋਗ ਦੀ ਹੈ ਫੈਲ ਜਾਂਦੀ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਭੇਟ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ l ਜਿਸ ਕਾਰਨ ਪੰਜਾਬੀ ਭਾਈਚਾਰੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ l ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ 27 ਸਾਲਾਂ ਗੁਰਜੀਤ ਸਿੰਘ ਮੱਲ੍ਹੀ ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ ਵਾਲਾ ਸੀ, ਜਿਵੇਂ ਹੀ ਇਹ ਮੰਦਭਾਗੀ ਖਬਰ ਪਿੰਡ ਵਿੱਚ ਪਹੁੰਚੀ ਤਾਂ ਜਿੱਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ l

ਉੱਥੇ ਹੀ ਪੂਰੇ ਪਿੰਡ ਭਰ ਵਿੱਚ ਦੁੱਖ ਦਾ ਮਾਹੌਲ ਵੇਖਣ ਨੂੰ ਮਿਲਿਆ l ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਘਰ ‘ਚ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਉਹ ਨਿਊਜ਼ੀਲੈਂਡ ਦੇ ਡਨੇਡਨ ਸ਼ਹਿਰ ਵਿਚ ਰਹਿ ਰਿਹਾ ਸੀ। ਗੁਰਜੀਤ ਸਿੰਘ ਮੱਲ੍ਹੀ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਪਤਨੀ ਨੇ ਫਰਵਰੀ ਦੀ ਸ਼ੁਰੂਆਤ ਵਿੱਚ ਨਿਊਜ਼ੀਲੈਂਡ ਆਉਣਾ ਸੀ।

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। l ਕਿਸੇ ਨੇ ਵੀ ਸੋਚਿਆ ਨਹੀਂ ਸੀ ਕਿ ਇਸ ਤਰੀਕੇ ਦੇ ਨਾਲ ਇਹ ਮੁੰਡਾ ਇਸ ਜਹਾਨੋਂ ਤੁਰ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕੇ l




error: Content is protected !!