=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਗੀਤਾ ਜੈਲਦਾਰ ਦੇ ਘਰੋਂ ਆਈ ਵੱਡੀ ਮਾੜੀ ਖਬਰ , ਹੋਈ ਇਸ ਪਰਿਵਾਰਿਕ ਮੈਂਬਰ ਦੀ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬੀ ਇੰਡਸਟਰੀ ਵਿੱਚ ਅਜਿਹੇ ਬਹੁਤ ਸਾਰੇ ਚਿਹਰੇ ਹਨ ਜਿਨਾਂ ਵੱਲੋਂ ਸਖਤ ਮਿਹਨਤ ਦੇ ਨਾਲ ਪੰਜਾਬੀ ਇੰਡਸਟਰੀ ਦੇ ਵਿੱਚ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿਨਾਂ ਵਿੱਚੋਂ ਇੱਕ ਗਾਇਕ ਹੈ ਗੀਤਾ ਜੈਲਦਾਰ l ” ਆਜਾ ਨੀ ਬਹਾਨਾ ਲਾ ਕੇ ਸੈਰ ਦਾ ਘਰੋਂ ਮਿੱਤਰਾਂ ਨੂੰ ਮੁੱਖੜਾ ਦਿਖਾਉਣ ਦੇ ਲਈ” ਇਸ ਗੀਤ ਦੇ ਗਾਇਕ ਗੀਤਾ ਜੈਲਦਾਰ ਜਿਨਾਂ ਵੱਲੋਂ ਕੇਸ ਸੁਪਰ ਡੁਪਰ ਹਿੱਟ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ਪਾਏ ਗਏ, ਜਿਨਾਂ ਦੇ ਗੀਤਾਂ ਨੂੰ ਲੋਕ ਅੱਜ ਵੀ ਚਾਵਾਂ ਨਾਲ ਸੁਣਦੇ ਹਨ ਤੇ ਇਹਨਾਂ ਦੇ ਗੀਤਾਂ ਉੱਪਰ ਖੂਬ ਭੰਗੜੇ ਵੀ ਪਾਉਂਦੇ ਹਨ।

ਗੀਤਾ ਰਾਹੀ ਸਭ ਨੂੰ ਨਚਾਉਣ ਵਾਲਾ ਗੀਤਾ ਜੈਲਦਾਰ ਇਹਨਾਂ ਦਿਨੀ ਬਹੁਤ ਹੀ ਮਾੜੇ ਦੌਰ ਵਿੱਚੋਂ ਨਿਕਲ ਰਿਹਾ ਹੈ ਕਿਉਂਕਿ ਉਨਾਂ ਦੇ ਪਰਿਵਾਰ ਦੇ ਵਿੱਚ ਉਨਾਂ ਦੀ ਮਾਤਾ ਦਾ ਦੇਹਾਂਤ ਹੋ ਚੁੱਕਿਆ, ਜਿਸ ਕਾਰਨ ਉਨਾਂ ਦੇ ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ l ਦੱਸਦਿਆ ਕਿ ਗੀਤਾ ਜ਼ੈਲਦਾਰ ਦੀ ਮਾਤਾ ਗਿਆਨ ਕੌਰ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਬਾਬਤ ਜਾਣਕਾਰੀ ਖੁਦ ਗਾਇਕ ਗੀਤਾ ਜੈਲਦਾਰ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਪੋਸਟ ਪਾ ਕੇ ਦਿੱਤੀ ਗਈ l ਉਹਨਾਂ ਨੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਆਪਣੀ ਮਾਂ ਦੀ ਤਸਵੀਰ ਸਾਂਝੀ ਕੀਤੀ ਤਾਂ ਤਸਵੀਰ ਦੀ ਕੈਪਸ਼ਨ ਵਿੱਚ ਲਿਖਿਆ ‘‘ਮੇਰੇ ਬੀਬੀ ਜੀ ਗਿਆਨ ਕੌਰ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ।

ਗੀਤਾ ਜੈਲਦਾਰ ਦੇ ਵੱਲੋਂ ਜਿਵੇਂ ਹੀ ਇਹ ਪੋਸਟ ਸੋਸ਼ਲ ਮੀਡੀਆ ਦੇ ਉੱਪਰ ਸਾਂਝੀ ਕੀਤੀ ਗਈ ਉਸ ਤੋਂ ਬਾਅਦ ਹੁਣ ਉਹਨਾਂ ਦੇ ਫੈਨਸ ਵੱਲੋਂ ਇਸ ਦੁੱਖ ਦੀ ਘੜੀ ਦੇ ਵਿੱਚ ਉਹਨਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਤੇ ਬਹੁਤ ਸਾਰੀਆਂ ਇਸ ਇੰਡਸਟਰੀ ਦੇ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਵੱਲੋਂ ਵੀ ਉਹਨਾਂ ਦੀ ਮਾਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ l

ਪਰ ਇਸ ਬੁਰੀ ਖਬਰ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ l ਮਾਂ ਦੇ ਜਾਨ ਦੇ ਨਾਲ ਗੀਤਾ ਜੈਲਦਾਰ ਇਸ ਸਮੇਂ ਸਦਮੇ ਦੇ ਵਿੱਚ ਹਨ l ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੋ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੋ l




error: Content is protected !!