=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਬਾਰੇ ਆਈ ਵੱਡੀ ਮਾੜੀ ਖਬਰ , ਕਰਾਇਆ ਗਿਆ ਹਸਪਤਾਲ ਦਾਖਿਲ

ਆਈ ਤਾਜਾ ਵੱਡੀ ਖਬਰ 

ਫਿਲਮ ਇੰਡਸਟਰੀ ਵਿੱਚ ਅਜਿਹੇ ਬਹੁਤ ਸਾਰੇ ਸਿਤਾਰੇ ਹਨ,ਜਿਨਾਂ ਵੱਲੋਂ ਆਪਣੇ ਵੱਖਰੇ ਅੰਦਾਜ਼ ਨਾਲ ਸਭ ਦੇ ਦਿਲਾਂ ਤੇ ਰਾਜ਼ ਕੀਤਾ ਗਿਆ। ਜਿਨਾਂ ਵਿੱਚੋਂ ਇੱਕ ਨਾਮ ਅਮਿਤਾਭ ਬੱਚਣ ਦਾ ਵੀ ਆਉਂਦਾ ਹੈ। ਅਮਿਤਾਭ ਬੱਚਨ ਦੇ ਅੰਦਾਜ਼ ਨੂੰ ਲੋਕ ਅੱਜ ਵੀ ਬਹੁਤ ਜਿਆਦਾ ਪਸੰਦ ਕਰਦੇ ਹਨ ਤੇ ਉਨਾਂ ਦੀਆਂ ਕਈ ਫਿਲਮਾਂ ਦੇ ਡਾਇਲੋਗ ਉੱਪਰ ਸੋਸ਼ਲ ਮੀਡੀਆ ਦੇ ਉੱਪਰ ਅੱਜ ਵੀ ਕਈ ਰੀਲਾਂ ਬਣਦੀਆਂ ਹਨ, ਇਹ ਰੀਲਾਂ ਬਣਦੀਆਂ ਹੀ ਨਹੀਂ ਸਗੋਂ ਟਰੈਂਡ ਵੀ ਕਰਦੀਆਂ ਹਨ l ਇਸੇ ਵਿਚਾਲੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਬਾਰੇ ਇੱਕ ਬੇਹਦ ਹੀ ਮਾੜੀ ਖਬਰ ਸਾਹਮਣੇ ਆਈ l

ਜਿੱਥੇ ਅਦਾਕਾਰ ਅਮਿਤਾਭ ਬੱਚਨ ਦੀ ਅਚਾਨਕ ਸਿਹਤ ਵਿਗੜ ਗਈ ਤੇ ਉਹਨਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਦੱਸਦਿਆ ਕਿ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਤਬੀਅਤ ਖਰਾਬ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਨੇ ਐਂਜੀਓਪਲਾਸਟੀ ਕਰਵਾਈ ਹੈ। ਇੱਕ ਰਿਪੋਰਟ ਮੁਤਾਬਕ ਉਹਨਾਂ ਨੂੰ ਅੱਜ ਸਖਤ ਸੁਰੱਖਿਆ ਹੇਠ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਉਹ ਹਸਪਤਾਲ ਦੇ ਵਿੱਚ ਜੇਰੇ ਇਲਾਜ ਹਨ l

ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਬੇਤਾਬ ਹਨ। ਉਨ੍ਹਾਂ ਨੂੰ ਮਿਲਣ ਲਈ ਬਿੱਗ ਬੀ ਦੇ ਘਰ ਦੇ ਬਾਹਰ ਪ੍ਰਸ਼ੰਸਕਾਂ ਦੀ ਭੀੜ ਲੱਗੀ ਹੋਈ । ਅਮਿਤਾਭ ਬੱਚਨ ਵੀ ਆਪਣੇ ਘਰ ਜਲਸਾ ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲਦੇ ਹਨ। ਅਮਿਤਾਭ ਬੱਚਨ ਵੱਲੋਂ ਆਪਣੀਆਂ ਤੇ ਫਿਲਮਾਂ ਦੇ ਵਿੱਚ ਅਜਿਹੀ ਅਦਾਕਾਰੀ ਕੀਤੀ ਗਈ ਹੈ ਕਿ ਲੋਕ ਉਹਨਾਂ ਨੂੰ ਰਹਿੰਦੀ ਦੁਨੀਆਂ ਤੱਕ ਕਦੇ ਵੀ ਨਹੀਂ ਭੁੱਲ ਸਕਦੇ l

ਪਰ ਅਚਾਨਕ ਉਹਨਾਂ ਦੀ ਵਿਗੜੀ ਸਿਹਤ ਕਾਰਨ ਉਹਨਾਂ ਦੇ ਪ੍ਰਸ਼ੰਸਕ ਵੀ ਕਾਫੀ ਚਿੰਤਾ ਵਿੱਚ ਪਾਏ ਜਾ ਰਹੇ ਹਨ l ਜਿਸ ਕਾਰਨ ਪ੍ਰਸ਼ਾਸਨਿਕ ਦੇ ਵੱਲੋਂ ਉਹਨਾਂ ਦੀਆਂ ਤਸਵੀਰਾਂ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਦੇ ਉੱਪਰ ਸਾਂਝੀਆਂ ਕਰਕੇ ਤੰਦਰੁਸਤੀ ਦੀ ਕਾਮਨਾ ਕੀਤੀ ਜਾ ਰਹੀ ਹੈ।




error: Content is protected !!