=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਵਪਾਰੀ ਨੇ ਨੌਕਰਾਣੀ ਦੇ ਖਾਤੇ ਚੋਂ ਉਡਾਏ 52 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਅਪਰਾਧਕ ਮਾਮਲੇ ਦਿਨ ਪ੍ਰਤੀ ਦਿਨ ਵਧ ਰਹੇ ਹਨ l ਬੇਸ਼ੱਕ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਅਜਿਹੀਆਂ ਵਾਰਦਾਤਾਂ ਤੇ ਨਿਕੇਲ ਕੱਸਣ ਦੇ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਦੋਸ਼ੀ ਇੰਨੇ ਜਿਆਦਾ ਸ਼ਾਤਰ ਹੋ ਚੁੱਕੇ ਹਨ ਕਿ ਉਨਾਂ ਵੱਲੋਂ ਆਏ ਦਿਨ ਹੀ ਕਿਸੇ ਨਾ ਕਿਸੇ ਵੱਡੀ ਵਾਰਦਾਤ ਨੂੰ ਅਣਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਤੁਹਾਡੇ ਨਾਲ ਸਾਂਝਾ ਕਰਾਂਗੇ ਜਿਸ ਨੇ ਇੱਕ ਵਾਰ ਫਿਰ ਤੋਂ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਦਰਅਸਲ ਇੱਕ ਵਪਾਰੀ ਵੱਲੋਂ ਆਪਣੀ ਨੌਕਰਾਣੀ ਦੇ ਖਾਤੇ ਵਿੱਚੋਂ 52 ਕਰੋੜ ਰੁਪਏ ਉੜਾ ਦਿੱਤੇ ਗਏ। ਜੀ ਹਾਂ, ਬਿਲਕੁਲ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਸਾਹਮਣੇ ਆਇਆ l

ਜਿੱਥੇ ਇੱਕ ਵਪਾਰੀ ਨੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਦੇ ਨਾਂ ‘ਤੇ ਘਰ ‘ਚ ਕੰਮ ਕਰਨ ਵਾਲੀ ਨੌਕਰਾਣੀ ਤੇ ਉਸ ਦੇ 2 ਰਿਸ਼ਤੇਦਾਰਾਂ ਦੇ ਨਾਂ ‘ਤੇ ਖਾਤਾ ਖੁੱਲ੍ਹਵਾਇਆ। ਜਿਸ ਤੋਂ ਬਾਅਦ ਉਹ ਲਗਾਤਾਰ ਉਸ ਵਿੱਚ ਪੈਸੇ ਪਵਾ ਰਿਹਾ ਸੀ l ਇਸ ਪੂਰੇ ਮਾਮਲੇ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ l ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੌਕਰਾਣੀ ਦੇ ਉਸ ਦੇ ਦੋ ਰਿਸ਼ਤੇਦਾਰਾਂ ਦੇ ਖਾਤੇ “ਚੋਂ 52 ਕਰੋੜ ਰੁਪਏ ਤੋਂ ਵੱਧ ਦਾ ਟ੍ਰਾਂਜੈਕਸ਼ਨ ਹੋਇਆ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਸਾਰੇ ਬੈਂਕ ਵੱਲ ਭੱਜੇ ਗਏ । ਬੈਂਕ ਨੇ ਖਾਤੇ ਤੋਂ ਹੋਣ ਵਾਲੇ ਸਾਰੇ ਟ੍ਰਾਂਜੈਕਸ਼ਨ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ।

ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ । ਪੂਰੀ ਘਟਨਾ ਨੂੰ ਅੰਜਾਮ ਸ਼ਾਹਪੁਰ ਵਾਸੀ ਨੇ ਦਿੱਤਾ ਹੈ

l ਜਿਸਨੇ 52 ਕਰੋੜ ਰੁਪਏ ਆਪਣੇ ਨੌਕਰਾਣੀ ਦੇ ਖਾਤੇ ਵਿਚੋਂ ਕਢਵਾ ਲਏ ਹਨ। ਇਸ ਖਬਰ ਦੇ ਮੀਡੀਆ ਵਿੱਚ ਸਾਹਮਣੇ ਆਉਣ ਤੋਂ ਬਾਅਦ ਇਸ ਤੇ ਕਾਫੀ ਹੈਰਾਨਗੀ ਪ੍ਰਗਟ ਕੀਤੀ ਜਾ ਰਹੀ ਤੇ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।




error: Content is protected !!