ਆਈ ਤਾਜਾ ਵੱਡੀ ਖਬਰ
ਪੰਜਾਬ ਜਿਸ ਨੂੰ ਗੁਰੂਆਂ,ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ l ਇਸ ਧਰਤੀ ਤੇ ਅਜਿਹੇ ਬਹੁਤ ਸਾਰੇ ਸੂਰਵੀਰਾਂ ਤੇ ਯੋਧਿਆਂ ਨੇ ਜਨਮ ਲਿਆ, ਜਿਨ੍ਹਾਂ ਨੇ ਅਜਿਹੇ ਦੁਨੀਆ ਵਿੱਚ ਅਜਿਹੇ ਕੰਮ ਕੀਤੇ, ਜਿਸ ਕਾਰਨ ਸਮਾਜ ਵਿੱਚ ਉਹਨਾਂ ਦੀ ਵੱਖਰੀ ਪਹਿਚਾਣ ਬਣੀ ਹੈ l ਇਨਾ ਮਹਾਨ ਸ਼ਖਸੀਅਤਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ l ਸਰਕਾਰਾਂ ਵੱਲੋਂ ਵੀ ਇਨਾਂ ਮਹਾਨ ਸ਼ਖਸ਼ੀਅਤਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਮਾਨ ਸਰਕਾਰ ਦੇ ਵੱਲੋਂ ਕਰ ਦਿੱਤਾ ਗਿਆ ਹੈ l
ਜਿਸ ਕਾਰਨ ਹੁਣ ਸਾਰੇ ਵਿਦਿਅਕ ਅਦਾਰੇ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ l ਦੱਸਦਿਆ ਕਿ ਪੰਜਾਬ ਵਿਚ 17 ਤੇ 21 ਅਪ੍ਰੈਲ ਨੂੰ ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ l ਹੁਣ ਇਸ ਪਿੱਛੇ ਦੀ ਵਜਹਾ ਵੀ ਤੁਹਾਡੇ ਨਾਲ ਸਾਂਝੀ ਕਰ ਲੈਦੇ ਆਂ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੋਇਆ । ਸਰਕਾਰ ਵੱਲੋਂ ਜਾਰੀ 2024 ਦੇ ਕਲੰਡਰ ਮੁਤਾਬਕ ਇਸ ਦਿਨ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਕਲੰਡਰ ਮੁਤਾਬਕ 21 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਕਾਰਨ ਸਰਕਾਰ ਛੁੱਟੀ ਹੈ, ਪਰ ਇਹ ਛੁੱਟ ਐਤਵਾਰ ਨੂੰ ਆ ਰਹੀ ਹੈ ।
ਪੰਜਾਬ ਵਿਚ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ।
ਇਸ ਦੌਰਾਨ ਕੋਈ ਵੀ ਸਰਕਾਰੀ ਅਦਾਰਾ ਖੁੱਲਿਆ ਨਹੀਂ ਹੋਵੇਗਾ l ਇਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਨੋਟੀਫਿਕੇਸ਼ਨ ਦੇ ਵਿੱਚ ਇਸ ਬਾਬਤ ਸਾਰੀ ਜਾਣਕਾਰੀ ਵਿਸਥਾਰ ਪੂਰਵਕ ਦੱਸੀ ਗਈ ਹੈ ਕਿ 17 ਅਪ੍ਰੈਲ 2024 ਨੂੰ ਰਾਮ ਨੌਮੀ ਤੇ 21 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਕਾਰਨ ਪੰਜਾਬ ਦੇ ਸਾਰੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਬੰਦ ਰਹਿਣਗੇ l
Home ਤਾਜਾ ਜਾਣਕਾਰੀ ਪੰਜਾਬ ਚ ਇਹਨਾਂ ਤਰੀਕਾਂ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ ਅਤੇ ਹੋਰ ਵਿਦਿਅਕ ਅਦਾਰੇ
ਤਾਜਾ ਜਾਣਕਾਰੀ