=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਹ ਮਹਿਲਾ ਹੋਈ ਅਜੀਬੋ ਗਰੀਬ ਬਿਮਾਰੀ ਤੋਂ ਪੀੜਤ , ਪਾਣੀ ਛੂਹਦੇ ਹੀ ਸ਼ਰੀਰ ਦਾ ਹੋ ਜਾਂਦਾ ਬੁਰਾ ਹਾਲ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦਾ ਮਨੁੱਖ ਪੈਸੇ ਕਮਾਉਣ ਦੀ ਦੌੜ ਵਿੱਚ ਕੁਝ ਇਸ ਕਦਰ ਲੱਗਿਆ ਹੋਇਆ ਹੈ ਕਿ ਉਹ ਆਪਣੇ ਸਰੀਰ ਦਾ ਖਿਆਲ ਨਹੀਂ ਰੱਖਦਾ l ਜਿਸ ਕਾਰਨ ਸਰੀਰ ਨੂੰ ਕਈ ਪ੍ਰਕਾਰ ਦੀਆਂ ਬਿਮਾਰੀਆਂ ਜਕੜ ਲੈਂਦੀਆਂ ਹਨ l ਨਤੀਜੇ ਵਜੋਂ ਸਰੀਰ ਬਿਮਾਰੀਆਂ ਦਾ ਘਰ ਬਣ ਜਾਂਦਾ ਹੈ l ਇਸੇ ਵਿਚਾਲੇ ਹੁਣ ਇੱਕ ਅਜਿਹੀ ਔਰਤ ਬਾਰੇ ਦੱਸਾਂਗੇ, ਜਿਸ ਦੇ ਸਰੀਰ ਨੂੰ ਅਜਿਹੀ ਬਿਮਾਰੀ ਲੱਗ ਗਈ ਜਿਸ ਕਾਰਨ ਪਾਣੀ ਨੂੰ ਛੂੰਦੇ ਸਾਰ ਹੀ ਉਸ ਔਰਤ ਦਾ ਸਰੀਰ ਬੁਰੇ ਤਰੀਕੇ ਦੇ ਨਾਲ ਨੁਕਸਾਨਿਆ ਜਾਂਦਾ l ਇਹ ਮਹਿਲਾ ਅੱਜ ਕਲ ਕਾਫੀ ਚਰਚਾ ਵਿਚ ਹੈ, ਜਿਸ ਨੂੰ ਇਕ ਅਜਿਹੀ ਚੀਜ ਤੋਂ ਐਲਰਜੀ ਹੈ, ਜੋ ਇਨਸਾਨ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ।

ਇਹ ਚੀਜ਼ ਕੋਈ ਹੋਰ ਨਹੀਂ ਸਗੋਂ ਪਾਣੀ ਹੈ। ਦਰਅਸਲ ਏਬੀ ਨਾਂ ਦੀ ਇਸ ਮਹਿਲਾ ਨੂੰ ਪਾਣੀ ਤੋਂ ਐਲਰਜੀ ਹੈ। ਉਸ ਨੇ ਖੁਦ ਆਪਣੀ ਸਥਿਤੀ ਬਾਰੇ ਦੱਸਿਆ ਕਿ ਇਹ ਉਸ ਦੇ ਜੀਵਨ ਨੂੰ ਕਿਵੇਂ ਪ੍ਰਭਾਵਿਤ ਕਰਦਾ ਹੈ। ਔਰਤ ਵੱਲੋਂ ਆਪਣੀ ਬਿਮਾਰੀ ਸਬੰਧੀ ਸਾਂਝੀ ਕੀਤੀ ਗਈ ਜਾਣਕਾਰੀ ਵਿੱਚ ਦੱਸਿਆ ਕਿ ਉਸ ਨੂੰ ਐਕਵਾਜੇਨਿਕ ਛਪਾਕੀ ਨਾਂ ਦੀ ਬੀਮਾਰੀ ਹੈ, ਜਿਸ ਕਾਰਨ ਪਾਣੀ ਦੇ ਸੰਪਰਕ ਵਿਚ ਆਉਣ ‘ਤੇ ਉਸ ਦੀ ਚਮੜੀ ‘ਤੇ ਛਪਾਕੀ ਦਿਖਾਈ ਦਿੰਦੀ ਹੈ, ਜਿਸ ਨੂੰ ਧੱਫੜ ਵੀ ਕਿਹਾ ਜਾਂਦਾ ਹੈ।

ਅਸਲ ਵਿੱਚ ਇੱਕ ਬਹੁਤ ਹੀ ਦੁਰਲੱਭ ਸਥਿਤੀ ਹੈ। ਦੁਨੀਆ ਭਰ ਵਿੱਚ ਇਸ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਉਂਦੇ ਹਨ। ਇਸ ਬਿਮਾਰੀ ਤੋਂ ਪੀੜਤ ਵਿਅਕਤੀ ਜਦੋਂ ਪਾਣੀ ਦੇ ਸੰਪਰਕ ਵਿਚ ਆਉਂਦੇ ਹਨ ਤਾਂ ਉਸ ਦੀ ਚਮੜੀ ਵਿਚ ਸੋਜ, ਖਾਰਿਸ਼ ਅਤੇ ਜਲਨ ਸ਼ੁਰੂ ਹੋ ਜਾਂਦੀ ਹੈ ਅਤੇ ਇਹ ਲੱਛਣ ਪਾਣੀ ਦੇ ਸੰਪਰਕ ਵਿਚ ਆਉਣ ਤੋਂ ਕੁਝ ਮਿੰਟਾਂ ਬਾਅਦ ਹੀ ਦਿਖਾਈ ਦੇਣ ਲੱਗ ਪੈਂਦੇ ਹਨ।

ਜਿਸ ਕਾਰਨ ਅਜਿਹੇ ਮਰੀਜ਼ਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਅਜਿਹੇ ਮਰੀਜ਼ਾਂ ਦਾ ਡਾਕਟਰਾਂ ਵੱਲੋਂ ਵੱਖਰੇ ਤਰੀਕੇ ਦੇ ਨਾਲ ਇਲਾਜ ਕੀਤਾ ਜਾਂਦਾ ਤੇ ਇਲਾਜ ਤੋਂ ਬਾਅਦ ਇਹ ਬਿਮਾਰੀ ਠੀਕ ਹੋ ਜਾਂਦੀ ਹੈ।




error: Content is protected !!