=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਮੁੰਡੇ ਨੇ ਚੁਕਿਆ ਖੌਫਨਾਕ ਕਦਮ , ਸੋਸ਼ਲ ਮੀਡੀਆ ਤੇ ਪੋਸਟ ਪਾ ਦੱਸੀ ਵਜ੍ਹਾ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੀ ਨੌਜਵਾਨ ਪੀੜੀ ਦੇ ਵਿੱਚ ਸਹਿਣਸ਼ੀਲਤਾ ਲਗਾਤਾਰ ਘੱਟਦੀ ਹੋਈ ਦਿਖਾਈ ਦਿੰਦੀ ਪਈ ਹੈ। ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਕਈ ਵਾਰ ਨੌਜਵਾਨ ਇੰਨੇ ਜਿਆਦਾ ਪਰੇਸ਼ਾਨ ਜਾਂ ਫਿਰ ਗੁੱਸੇ ਦੇ ਵਿੱਚ ਆ ਜਾਂਦੇ ਹਨ ਕਿ ਉਹਨਾਂ ਵੱਲੋਂ ਕਈ ਵਾਰ ਖੌਫਨਾਕ ਕਦਮ ਤੱਕ ਚੁੱਕ ਲੇ ਜਾਂਦੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਨੌਜਵਾਨ ਮੁੰਡੇ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਪੋਸਟ ਸਾਂਝੀ ਕਰਕੇ ਆਤਮਹੱਤਿਆ ਕਰ ਵੀ ਗਈ l ਮਾਮਲਾ ਫਾਜ਼ਲਕਾ ਦੇ ਜਲਾਲਾਬਾਦ ਤੋਂ ਸਾਹਮਣੇ ਆਇਆ, ਜਿੱਥੇ ਇਕ 25 ਸਾਲਾਂ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਿਸ ਕਾਰਨ ਹੁਣ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ l ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਨੌਜਵਾਨ ਨੇ ਬਾਥਰੂਮ ‘ਚ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਭ ਤੋਂ ਹੈ ਵੱਡੀ ਹੈਰਾਨੀ ਵਾਲੀ ਗੱਲ ਇਹ ਸਾਹਮਣੇ ਆਈ ਕਿ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਸਟੋਰੀ ਪੋਸਟ ਕੀਤੀ ਸੀ। ਜਿਸ ਵਿੱਚ ਉਸਨੇ ਆਪਣੀ ਮੌਤ ਦੀ ਵਜ੍ਹਾ ਦੱਸੀ l ਪਰਿਵਾਰ ਦਾ ਕਹਿਣਾ ਹੈ ਕਿ ਮੋਹਿਤ ਨੇ ਆਪਣੀ ਇੰਸਟਾਗ੍ਰਾਮ ID ਦੇ ਉੱਪਰ ਆਪਣੀ ਮੌਤ ਤੋਂ ਪਹਿਲਾਂ 3 ਦੋਸਤਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ l

ਤਿੰਨੋ ਨੌਜਵਾਨ ਹੀ ਜਲਾਲਾਬਾਦ ਦੇ ਰਹਿਣ ਵਾਲੇ ਹਨ ਤੇ ਮੋਹਿਤ ਨੇ ਤਿੰਨੋਂ ਦੋਸਤਾਂ ਦੀ ਫੋਟੋ ਪਾ ਕੇ ਲਿਖਿਆ ਹੈ ਕਿ ਮੇਰੇ ਨਾਲ ਇਹਨਾਂ ਦਾ ਪੈਸਿਆਂ ਦਾ ਲੈਣ ਦੇਣ ਦਾ ਮਾਮਲਾ ਹੈ, ਜੋ ਮੈਨੂੰ ਬਹੁਤ ਹੀ ਜ਼ਿਆਦਾ ਤੰਗ ਪਰੇਸ਼ਾਨ ਕਰਦੇ ਹਨ, ਜਿਨ੍ਹਾਂ ਤੋਂ ਦੁੱਖੀ ਹੋ ਕੇ ਮੈਂ ਖੁਦਕੁਸ਼ੀ ਕਰ ਰਿਹਾ ਹਾਂ। ਮੇਰੀ ਮੌਤ ਤੋਂ ਬਾਅਦ ਇਹਨਾਂ ਦੇ ਉੱਪਰ ਠੋਸ ਕਾਰਵਾਈ ਕੀਤੀ ਜਾਵੇ।

ਇਸ ਨੌਜਵਾਨ ਦੀ ਮੌਤ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।




error: Content is protected !!