=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੀ ਵੱਡੀ ਖੌਫਨਾਕ ਵਾਰਦਾਤ , ਘਰ ਚ ਵੜ ਕੇ ਨੌਜਵਾਨ ਮੁੰਡੇ ਦਾ ਕੀਤਾ ਕਤਲ

ਆਈ ਤਾਜਾ ਵੱਡੀ ਖਬਰ 

ਅਪਰਾਧਕ ਵਾਰਦਾਤਾਂ ਦੇ ਵਿੱਚ ਦਿਨ ਪ੍ਰਤੀ ਦਿਨ ਇਜਾਫਾ ਹੁੰਦਾ ਜਾ ਰਿਹਾ, ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਲੋਕ ਇੱਕ ਦੂਜੇ ਦੀ ਜਾਨ ਤੱਕ ਲੈ ਲੈਂਦੇ ਹਨ। ਇੱਕ ਅਜਿਹੀ ਘਟਨਾ ਦਾ ਜ਼ਿਕਰ ਕਰਾਂਗੇ ਜਿੱਥੇ ਘਰ ਵਿੱਚ ਵੜ ਕੇ ਇੱਕ ਨੌਜਵਾਨ ਮੁੰਡੇ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਜਹਾ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ l ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਜਿੱਥੇ ਨਾਭਾ ਬਲਾਕ ਦੇ ਪਿੰਡ ਦੰਦਰਾਲਾ ਖਰੋੜ ਵਿਖੇ ਇੱਕ 32 ਸਾਲਾ ਨੌਜਵਾਨ ਦਾ ਘਰ ਦੇ ਅੰਦਰ ਵੜ ਕੇ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ l

ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਦੀ ਵਾਰਦਾਤ ਨੂੰ ਰਾਤ ਨੂੰ ਅੰਜਾਮ ਦਿੱਤਾ ਗਿਆ। ਜਦੋਂ ਸਵੇਰੇ ਘਰਦਿਆਂ ਨੇ ਆਪਣੇ ਪੁੱਤ ਦੀ ਖੂਨ ਨਾਲ ਲੱਥ-ਪੱਥ ਲਾਸ਼ ਵੇਖੀ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਉਥੇ ਹੀ ਇਸ ਸਬੰਧੀ ਥਾਣਾ ਭਾਦਸੋਂ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ । ਉਧਰ ਮ੍ਰਿਤਕ ਨੌਜਵਾਨ ਜਗਦੇਵ ਸਿੰਘ ਕੰਬਾਈਨ ‘ਤੇ ਫੋਰਮੈਨ ਦਾ ਕੰਮ ਕਰਦਾ ਸੀ।

ਇਸ ਮੌਕੇ ਮ੍ਰਿਤਕ ਜਗਦੇਵ ਸਿੰਘ ਦੇ ਰਿਸ਼ਤੇਦਾਰ ਗੋਰਾ ਸਿੰਘ ਤੇ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਸਾਡੇ ਪੁੱਤਰ ਦਾ ਕਤਲ ਕਿਸ ਨੇ ਕੀਤਾ ਹੈ ਪਰ ਇਸ ਕਤਲ ਨੂੰ ਤਿੰਨ ਚਾਰ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਜਾਪਤਾ ਹੈ। ਮ੍ਰਿਤਕ ਨੌਜਵਾਨ ਜਗਦੇਵ ਸਿੰਘ ਕੰਬਾਈਨ ‘ਤੇ ਫੋਰਮੈਨ ਸੀ।

ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।




error: Content is protected !!