=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਤਾ ਵੈਸ਼ਨੂੰ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖੁਸ਼ਖਬਰੀ , ਹੁਣ ਮੁਫ਼ਤ ਮਿਲੇਗੀ ਇਹ ਸਹੂਲਤ

ਆਈ ਤਾਜਾ ਵੱਡੀ ਖਬਰ 

ਜਿਸ ਤਰੀਕੇ ਨਾਲ ਅੱਤ ਦੀ ਗ਼ਰਮੀ ਪੈ ਰਹੀ ਹੈ, ਲੋਕ ਘੁੰਮਣ ਫਿਰਨ ਲਈ ਪਹਾੜੀ ਇਲਾਕਿਆ ਵਿੱਚ ਜਾਂ ਧਾਰਮਿਕ ਸਥਾਨਾਂ ਤੇ ਘੁੰਮਣ ਫ਼ਿਰਨ ਲਈ ਜਾਂਦੇ ਹਨ l ਇਸੇ ਵਿਚਾਲੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਹੁਣ ਸ਼ਰਧਾਲੂਆਂ ਨੂੰ ਮੁਫਤ ਸਹੂਲਤ ਮਿਲਣ ਜਾ ਰਹੀ ਹੈ l ਜਿਸ ਕਾਰਨ ਸ਼ਰਧਾਲੂਆਂ ਦੇ ਵਿੱਚ ਖੁਸ਼ੀ ਵੀ ਲਹਿਰ ਪਾਈ ਜਾ ਰਹੀ ਹੈ l ਦਰਅਸਲ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਇਹ ਹੈ ਕਿ ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਦੇ ਮੁੰਡਨ ਦੀ ਅਹਿਮ ਰਸਮ ਨੂੰ ਸੁਵਿਧਾਜਨਕ ਤੇ ਸਨਮਾਨਜਨਕ ਢੰਗ ਨਾਲ ਕਰਵਾਉਣ ਲਈ ਇੱਕ ਵੱਖਰੀ ਸਹੂਲਤ ਮਿਲਣ ਜਾ ਰਹੀ ਹੈ, ਜਿਸ ਤਹਿਤ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਬਾਂਗੰਗਾ ਵਿੱਚ ਇੱਕ ਮੁਫਤ ਮੁੰਡਨ ਦੀ ਦੁਕਾਨ ਖੋਲ੍ਹੀ, ਇਹ ਦੁਕਾਨ ਬਾਣਗੰਗਾ ਦੇ ਗੀਤਾ ਮੰਦਿਰ ਨੇੜੇ ਇਸ਼ਨਾਨ ਘਾਟ ਨੰਬਰ 3 ਵਿਖੇ ਸਥਿਤ ਹੈ, ਜਿੱਥੇ ਸ਼ਰਧਾਲੂਆਂ ਨੂੰ ਮੁਫ਼ਤ ਮੁੰਡਨ ਦੀ ਸੇਵਾ ਪ੍ਰਦਾਨ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸਮੇਂ ਸਮੇਂ ਤੇ ਸ਼ਾਇਨ ਬੋਰਡ ਵਲੋਂ ਸ਼ਰਧਾਲੂਆਂ ਲਈ ਵੱਖਰੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ l ਇਸੇ ਲੜੀ ਤਹਿਤ ਹੁਣ ਇਹ ਦੁਕਾਨ ਖੁੱਲਣ ਜਾ ਰਹੀ ਹੈ ਜਿਸ ਤਹਿਤ ਮੁੰਡਨ ਦੀ ਦੁਕਾਨ ਦਾ ਉਦਘਾਟਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਸਮੇਤ ਸ਼ਰਾਈਨ ਬੋਰਡ ਦੇ ਹੋਰ ਅਧਿਕਾਰੀਆਂ ਅਤੇ ਅਧਿਕਾਰੀਆਂ ਨੇ ਇਲਾਕੇ ਦੇ ਪ੍ਰਮੁੱਖ ਨਾਗਰਿਕਾਂ ਦੀ ਮੌਜੂਦਗੀ ਵਿੱਚ ਕੀਤਾ ਤੇ ਉਦਘਾਟਨ

ਤੋਂ ਬਾਅਦ ਸੀ.ਈ.ਓ ਇਸ ਵਿਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਦੀਆਂ ਬਹੁਤ ਸਾਰੀਆਂ ਬੇਨਤੀਆਂ ਦੇ ਜਵਾਬ ਵਿਚ ਅਤੇ ਰਸਮ ਦੀ ਮਹੱਤਤਾ ਨੂੰ ਸਮਝਦਿਆਂ, ਸ਼ਰਾਈਨ ਬੋਰਡ ਦੇ ਚੇਅਰਮੈਨ ਦੀਆਂ ਹਦਾਇਤਾਂ ਮੁਤਾਬਕ ਇਹ ਮੁਫਤ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਦੁਕਾਨ ਰੋਜ਼ਾਨਾ ਸਵੇਰੇ 7 ਵਜੇ ਤੋਂ ਸੂਰਜ ਡੁੱਬਣ ਤੱਕ ਖੁੱਲੀ ਰਹੇਗੀ l

ਸੋ ਜਿੱਥੇ ਜੂਨ ਦਾ ਮਹੀਨਾ ਹੈ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਦੇ ਦਰਸ਼ਨ ਕਰਨ ਦੇ ਲਈ ਪੁੱਜਦੇ ਪਏ ਨੇ ਤੇ ਇਸੇ ਵਿਚਾਲੇ ਸ਼ਾਇਨ ਬੋਰਡ ਦੇ ਵੱਲੋਂ ਉਹਨਾਂ ਦੀ ਸਹੂਲਤ ਲਈ ਇੱਕ ਵੱਖਰਾ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ।




error: Content is protected !!