=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ , ਮਾਸੂਮ ਬੱਚਿਆਂ ਸਮੇਤ 4 ਜੀਆਂ ਨੇ ਤੋੜਿਆ ਦਮ

ਆਈ ਤਾਜਾ ਵੱਡੀ ਖਬਰ 

ਸੜਕੀ ਹਾਦਸਿਆਂ ਵਿੱਚ ਹਰ ਰੋਜ਼ ਲੋਕ ਆਪਣੀਆਂ ਕੀਮਤੀ ਜਾਨਾ ਗੁਆ ਰਹੇ ਹਨ l ਹੁਣ ਤੱਕ ਕਈ ਘਰ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਤਬਾਹ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਲੋਕਾਂ ਦੀਆਂ ਅਣਗਿਹਲੀਆਂ ਅਤੇ ਪ੍ਰਸ਼ਾਸਨ ਦੀਆਂ ਲਾਪਰਵਾਹੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ l ਆਏ ਦਿਨ ਹੀ ਅਜਿਹੇ ਮਾਮਲੇ ਮੀਡੀਆ ਦੇ ਵਿੱਚ ਸੁਰਖੀਆਂ ਬਟੋਰਦੇ ਹਨ, ਜਿੱਥੇ ਸੜਕੀ ਹਾਦਸਿਆਂ ਦੇ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੂਰਾ ਦਾ ਪੂਰਾ ਪਰਿਵਾਰ ਉਜੜ ਗਿਆl ਮਾਸੂਮ ਬੱਚਿਆਂ ਸਮੇਤ ਚਾਰ ਜੀਆਂ ਦੀ ਮੌਕੇ ਤੇ ਹੀ ਮੌਤ ਹੋਈ l

ਇਹ ਦਰਦਨਾਕ ਮਾਮਲਾ ਟਾਂਡਾ ਤੋਂ ਸਾਹਮਣੇ ਆਇਆ l ਜਿੱਥੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। l ਇਸ ਦੌਰਾਨ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਈ ਜਿਸ ਨੂੰ ਇਹ ਲਾਸ਼ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਤੇ ਮਰਨ ਵਾਲਿਆਂ ਵਿੱਚੋਂ ਇੱਕ ਮਾਸੂਮ ਬੱਚਾ ਵੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਅੱਡਾ ਸਰਾਂ ਨੇੜੇ ਇਹ ਦਰਦਨਾਕ ਸੜਕ ਹਾਦਸਾ ਵਾਪਰਿਆ ਇਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ।

ਇਸ ਹਾਦਸੇ ਵਿਚ ਕਾਰ ਵਿਚ ਸਵਾਰ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੈ। ਇਸ ਦੁੱਖਦਾਈ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਸਾ ਲਿਆ ਗਿਆ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ l ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l

ਮ੍ਰਿਤਕਾਂ ਵਿਚ 2 ਔਰਤਾਂ, 1 ਬੱਚਾ ਅਤੇ 1 ਵਿਅਕਤੀ ਹਨ। ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ, ਜਦਕਿ ਬੱਚੇ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਇਸ ਹਾਦਸੇ ਨੇ ਪੂਰੇ ਦੇ ਪੂਰੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ, ਫਿਲਹਾਲ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ l




error: Content is protected !!