=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਮੌਕੇ ਤੇ ਹੋਈਆਂ ਮੌਤਾਂ ਅਤੇ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਟਿਆਲਾ: ਸ਼ਹਿਰ ਦੀ ਦੇਵੀਗੜ੍ਹ ਰੋਡ ਜੋੜੀ ਸੜਕ ‘ਤੇ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਟਿਆਲਾ ਦੀ ਥਾਣਾ ਸਨੌਰ ਪੁਲਿਸ ਨੇ ਮਾਮਲਾ ਦਰਜ ਕਰਕੇ ਪੀਆਰਟੀਸੀ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਨੌਜਵਾਨ ਦੇਵੀਗੜ੍ਹ ਤੋਂ ਪਟਿਆਲਾ ਵੱਲ ਆ ਰਹੇ ਸੀ ਤੇ ਬੱਸ ਪਟਿਆਲਾ ਤੋਂ ਜਾ ਰਹੀ ਸੀ। ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋਈ ਜਿਸ ਮਗਰੋਂ ਨੌਜਵਾਨਾਂ ਨੇ ਦਮ ਤੋੜ ਦਿੱਤਾ।




error: Content is protected !!