=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਅੱਧੀ ਰਾਤ ਨੂੰ ਪਾਈਪ ਦੇ ਅੰਦਰੋਂ ਬਚੇ ਦੀ ਤਾਜਾ ਵੀਡੀਓ ਆਈ ਸਾਹਮਣੇ ਦੇਖੋ ਬਚੇ ਦੀ ਮਜੂਦਾ ਹਾਲਤ (ਵੀਡੀਓ )

ਦੇਖੋ ਬਚੇ ਦੀ ਮਜੂਦਾ ਹਾਲਤ

ਸੁਨਾਮ ਊਧਮ ਸਿੰਘ ਵਾਲਾ – ਸੁਨਾਮ-ਲੌਂਗੋਵਾਲ ਰੋਡ ‘ਤੇ ਸਥਿਤ ਪਿੰਡ ਭਗਵਾਨਪੁਰ ਵਿਚ ਸਥਿਤ ਵੀਰਵਾਰ ਨੂੰ ਸ਼ਾਮ 5 ਵਜੇ ਇਕ ਬੋਰਵੈੱਲ ਵਿਚ ਡਿੱਗੇ ਫਤਿਹਵੀਰ ਸਿੰਘ (2) ਨੂੰ ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ ਕੁਝ ਹੀ ਸਮੇਂ ਵਿਚ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ।
ਹੁਣੇ ਅੱਧੀ ਰਾਤ ਨੂੰ ਪਾਈਪ ਦੇ ਅੰਦਰੋਂ ਬਚੇ ਦੀ ਤਾਜਾ ਵੀਡੀਓ ਆਈ ਸਾਹਮਣੇ ਦੇਖੋ ਬਚੇ ਦੀ ਮਜੂਦਾ ਹਾਲਤ (ਵੀਡੀਓ )

ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ।

ਇਕ ਆਦਮੀ ਬੋਰਵੈੱਲ ਦੇ ਦਰਮਿਆਨ ਸੱਬਲ ਨਾਲ ਮਿੱਟੀ ਖੋਦ ਕੇ ਬਾਲਟੀ ਰਾਹੀਂ ਉਪਰ ਭੇਜ ਰਿਹਾਹੈ। ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਫਹਿਵੀਰ ਨੂੰ ਬਾਹਰ ਕੱਢਣ ਲਈ ਅਜੇ ਵਲੋਂ 2 ਘੰਟੇ ਦੇ ਕਰੀਬ ਦਾ ਸਮਾਂ ਲੱਗ ਸਕਦਾ ਹੈ। ਐੱਨ.ਡੀ.ਆਰ.ਐੱਫ ਦੀ ਟੀਮ ਵਲੋਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਮੋਰਚਾ ਸੰਭਾਲਿਆ ਗਿਆ ਹੈ।




error: Content is protected !!