=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਰਾਤ 9 ਵਜੇ ਨਾਲ ਆਈ ਮੌਸਮ ਦੀ ਵੱਡੀ ਚੇਤਾਵਨੀ ਹੋਵੇਗੀ ਜਲੱ ਥਲ

ਰਾਤ 9 ਵਜੇ ਨਾਲ ਆਈ ਮੌਸਮ ਦੀ ਵੱਡੀ ਚੇਤਾਵਨੀ

ਚੰਡੀਗੜ੍ਹ: ਸ਼ੁਕਰਵਾਰ ਨੂੰ ਪੰਜਾਬ ਵਿੱਚ ਦਿਨਭਰ ਗਰਮੀ ਦਾ ਕਹਿਰ ਜਾਰੀ ਰਿਹਾ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਪਾਰ ਰਿਹਾ।

ਹਾਲਾਂਕਿ ਬੁੱਧਵਾਰ ਦੇ ਮੁਕਾਬਲੇ ਤਾਪਮਾਨ ਵਿੱਚ ਵੀਰਵਾਰ 4 ਡਿਗਰੀ ਸੈਲਸੀਅਸ ਦੀ ਕਮੀ ਆਈ ਸੀ ।

45 ਡਿਗਰੀ ਸੈਲਸੀਅਸ ਨਾਲ ਸੰਗਰੂਰ ਸਭ ਤੋਂ ਗਰਮ ਸ਼ਹਿਰ ਰਿਹਾ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਫਿਰ ਤੋਂ ਮੌਸਮ ਵਿੱਚ ਬਦਲਾਅ ਆ ਸਕਦਾ ਹੈ।

ਸ਼ਨੀਵਾਰ ਨੂੰ ਬਾਰਸ਼ ਦੇ ਆਸਾਰ ਹਨ। ਤੇਜ਼ ਹਵਾਵਾਂ ਵੀ ਚੱਲਣਗੀਆਂ। 17 ਜੂਨ ਤਕ ਮੌਸਮ ਏਦਾਂ ਹੀ ਰਹੇਗਾ।

ਉੱਧਰ ਜੰਮੂ ਕਸ਼ਮੀਰ ਵਿੱਚ ਤੇਜ਼ ਬਾਰਸ਼ ਨਾਲ ਕਿਤੇ-ਕਿਤੇ ਜ਼ਮੀਨ ਖਿਸਕ ਗਈ।

ਇਸ ਤੋਂ ਬਾਅਦ ਸ੍ਰੀਨਗਰ-ਜੰਮੂ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਗਿਆ ਸੀ ਜਿਸ ਨਾਲ ਹਜ਼ਾਰਾਂ ਵਾਹਨ ਫਸ ਗਏ।

ਹਿਮਾਚਲ ਵਿੱਚ ਮੌਸਮ ਵਿਭਾਗ ਨੇ 19 ਜੂਨ ਤਕ ਬਾਰਸ਼ ਤੇ ਉੱਪਰੀ ਖੇਤਰਾਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਹੈ।

20 ਜੂਨ ਬਾਅਦ ਹਿਮਾਚਲ ਵਿੱਚ ਪ੍ਰੀ-ਮਾਨਸੂਨ ਦੀ ਬਾਰਸ਼ ਦਸਤਕ ਦਏਗੀ।




error: Content is protected !!