ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫਗਵਾੜਾ-ਸਥਾਨਕ ਹੁਸ਼ਿਆਰਪੁਰ ਰੋਡ ‘ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ ‘ਤੇ ਇਕ ਸਰਕਾਰੀ ਬੱਸ ਜੋ ਕੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਸੀ ਕੇ ਅਚਾਨਕ ਇਕ ਐਕਟਿਵਾ ਸਕੂਟਰੀ ‘ਤੇ ਆਪਣੇ ਪਰਿਵਾਰ ਦੇ ਨਾਲ
ਸਵਾਰ ਇਕ ਬੱਚੀ ਸਕੂਟਰੀ ਤੋਂ ਡਿਗ ਕੇ ਬੱਸ ਦੇ ਪਿਛਲੇ ਟਾਇਰ ਦੇ ਹੇਠ ਆ ਗਈ। ਬੱਚੀ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਤੇਜ਼ ਹਨੇਰੀ ਦੇ ਚੱਲਦੇ ਜਦੋਂ ਉਨ੍ਹਾਂ ਦੇ ਲਾਗਿਓਂ ਬੱਸ ਲੰਘੀ ਤਾਂ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਦੇ ਨਾਲ ਟੱਕਰਾਅ ਗਈ।
Home ਤਾਜਾ ਜਾਣਕਾਰੀ ਹੁਣੇ ਆਈ ਤਾਜਾ ਵੱਡੀ ਖਬਰ-ਪੰਜਾਬ ਚ ਸ਼ਾਮੀ ਹਨੇਰੀ ਨੇ ਮਚਾਇਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਹੀ..
ਤਾਜਾ ਜਾਣਕਾਰੀ