ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ  ਲਈ ਆਈ ਇਹ ਅੱਤ ਮਾੜੀ ਖਬਰ

ਫਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾ ਨੌਜਵਾਨ  ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਰਵਿੰਦਰ ਸਿੰਘ 14 ਮਹੀਨੇ ਪਹਿਲਾਂ ਆਸਟ੍ਰੇਲੀਆ ਦੇ ਪਰਥ ਵਿਖੇ ਪੜ੍ਹਾਈ ਲਈ ਗਿਆ ਸੀ।

ਹਰਵਿੰਦਰ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਹਰਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀ ਗਈਆਂ ਹਨ।


  ਤਾਜਾ ਜਾਣਕਾਰੀ
                               
                               
                               
                                
                                                                    

