ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ ‘ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ।
ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ ਲਾਸ਼ ਬਰਾਮਦ ਹੋ ਗਈ ਹੈ।
ਇਸ ਮਹਿਲਾ ਦੇ ਤਿੰਨ ਬੱਚੇ ਅਜੇ ਵੀ ਲਾਪਤਾ ਹਨ। ਪੁਲਿਸ ਵੱਲੋਂ ਬਾਕੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ