BREAKING NEWS
Search

ਹੁਣੇ ਹੁਣੇ ਅਮਰੀਕਾ ਚ ਵਾਪਰਿਆ ਕਹਿਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਅਮਰੀਕਾ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਅਮਰੀਕੀ ਸੂਬੇ ਨਿਊ ਹੈਂਪਸ਼ਾਇਰ ਦੇ ਇੱਕ ਟੂ-ਲੇਨ ਹਾਈਵੇਅ ‘ਤੇ ਰਾਤੀਂ ਇੱਕ ਟਰੱਕ ਨੇ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਸੱਤ ਲੋਕਾਂ ਦੀ ਮੌਟ ਹੋ ਗਈ, ਜਦਕਿ ਤਿੰਨ ਹੋਰ ਜਖਹਮੀ ਹੋ ਗਏ।

ਜਾਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਨ ‘ਚੋਂ ਪੰਜ ਮਰੀਨ ਜਾਰਹੈੱਡ ਮੋਟਰਸਾਈਕਲ ਕਲੱਬ ਦੇ ਮੈਂਬਰ ਸਨ। ਇਸ ਤੋਂ ਬਾਅਦ ਮੋਟਰਸਾਈਕਲਾਂ ਦਾ ਮਲਬਾ ਹਾਈਵੇਅ ‘ਤੇ ਖਿੱਲਰ ਗਿਆ ਅਤੇ ਟਰੱਕ ਨੂੰ ਅੱਗ ਲੱਗ ਗਈ।



error: Content is protected !!