BREAKING NEWS
Search

ਤਾਜਾ ਵੱਡੀ ਖਬਰ – ਪੰਜਾਬ ਚ ਇਕ ਹੋਰ ਔਰਤ ਦੀ ਵੀਡੀਓ ਹੋਈ ਵਾਇਰਲ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ੍ਰੀ ਹਰਗੋਬਿੰਦਪੁਰ: ਬੀਤੇ ਦਿਨ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਰਾਮਪੁਰ ਤਲਵਾੜੇ ਦੀ ਰਹਿਣ ਵਾਲੀ ਅੰਮ੍ਰਿਤਧਾਰੀ ਬੀਬੀ ਮਨਿੰਦਰ ਕੌਰ ਪਤਨੀ ਅਮਨਪ੍ਰੀਤ ਸਿੰਘ ਨੂੰ ਉਸ ਦੇ ਗੁਆਂਢੀਆਂ ਵੱਲੋਂ ਕੁੱਮਾਰ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਬੀਬੀ ਮਨਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਗੁਆਂਢੀ ਗੁਰਮੀਤ ਸਿੰਘ ਪੁੱਤਰ ਰੂੜ ਸਿੰਘ, ਲਖਵਿੰਦਰ ਕੌਰ ਪਤਨੀ ਗੁਰਮੀਤ ਸਿੰਘ, ਸੰਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵੱਲੋਂ ਉਸ ਦੇ ਘਰ ‘ਚ ਆ ਕੇ ਹਮਰਾ ਕੀਤਾ ਗਿਆ ਅਤੇ ਉਸ ਦੇ ਨਾਲ ਧੂਆ ਘੜੀਸੀ ਕੀਤੀ ਗਈ ਅਤੇ ਉਸ ਦੇ ਪਤੀ ਅਮਨਪ੍ਰੀਤ ਸਿੰਘ ਦੀ ਦਸਤਾਰ ਉਤਾਰੀ ਗਈ ਅਤੇ ਘਰ ਵਿਚ ਦਾਖਿਲ ਹੋ ਕੇ ਗਈਆਂ ਅਤੇ ਕਕਾਰਾਂ ਦੀ ਬੇਅਦਬੀ ਵੀ ਕੀਤੀ ਗਈ।

ਇਸ ਮੌਕੇ ਰੋਂਦੇ ਹੋਏ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ ਪਰ ਉਸ ਦੇ ਗੁਆਂਢੀਆਂ ਨੇ ਉਸ ਦੇ ਘਰ ‘ਚ ਦਾਖਲ ਹੋ ਕੇ ਕਾਨੂੰਨ ਦੀ ਤਾਂ ਉਲੰਘਣਾ ਕੀਤੀ ਹੈ ਉੱਥੇ ਦੂਜੇ ਪਾਸੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰ ਦੀ ਬੇਅਦਬੀ ਕੀਤੀ ਹੈ ਅਤੇ ਬੀਬੀ ਮਨਿੰਦਰ ਕੌਰ ਅਤੇ ਉਸ ਦੇ ਪਤੀ ਅਮਨਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਵਾਈ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦਪੁਰ ਦੇ ਐੱਸ.ਐੱਚ.ਓ. ਹਰਕ੍ਰਿਸ਼ਨ ਸਿੰਘ ਦੱਸਿਆ ਕਿ ਬੀਤੀ ਦਿਨੀਂ ਪੀੜਤ ਮਨਿੰਦਰ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਦੇ ਘਰ ਦੇ ਸਾਹਮਣੇ ਆਪਣੇ ਪਸ਼ੂਆਂ ਦਾ ਗਰਭਧਾਨ ਕਰਵਾਉਦਾ ਸੀ ਤੇ ਜਦੋਂ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਦੀ ਧੂਆ ਘੜੀਸੀ ਕੀਤੀ ਅਤੇ ਉਸ ਦੇ ਪਤੀ ਅਮਨਦੀਪ ਸਿੰਘ ਦੀ ਪੱਗੜੀ ਉਤਾਰ ਦਿੱਤੀ । ਅਧਿਕਾਰੀ ਨੇ ਦੱਸਿਆ ਕਿ ਇਸ ਸਾਰੇ ਦੀ ਵੀਡੀਓ ਪੀੜਤਾ ਦੀ ਲੜਕੀ ਨੇ ਬਣਾਈ ਸੀ।



error: Content is protected !!