ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਪੰਜਾਬ ਤੋਂ ਵਾਪਰਿਆ ਕਹਿਰ
ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆਈ ਹੈ ਕੇ ਬਠਿੰਡਾ ‘ਚ ਸੁੱਚਾ ਸਿੰਘ ਨਗਰ ‘ਚ ਬੱਸ, ਕਾਰ ਅਤੇ ਸਕੂਟਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਸਕੂਟਰ ਸਵਾਰ ਪਤੀ-ਪਤਨੀ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦੀ ਬੱਚੀ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਪਤੀ-ਪਤਨੀ ਸਿਵਲ ਹਸਪਤਾਲ ਜੇਰੇ ਇਲਾਜ ਹਨ ਜਿੱਥੇ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਖਹਿਬੜ ਨਾਲ ਸਾਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ
ਤਾਜਾ ਜਾਣਕਾਰੀ