ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਬਹੁਤ ਦੁਖਦਾਈ ਖਬਰ ਆ ਰਹੀ ਹੈ ਕੇ ਮਸ਼ਹੂਰ ਨਾਮਵਰ ਪੰਜਾਬੀ ਗਾਇਕ ਦੀ ਅਚਾਨਕ ਮੌਤ ਹੋ ਗਈ ਹੈ ਉਹਨਾਂ ਦੀ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ
‘ਸੀਟੀ ਵਜੇ ਚੁਬਾਰੇ ਵੇ ਨਾਈਆ ਦਿਆ ਮੁੰਡਿਆ’, ‘ਖੜ੍ਹਾ ਲਾਈਨ ਵਿੱਚ ਲਾਇਆ ਨੀ ਤੇਰਾ ਢੈਲਾ ਜੀਤੋ’, ‘ਤੇਰਿਆਂ ਨੈਣਾਂ ਨੇ ਨਾਗਾ ਦੇ ਪੁੱਤ ਕੀਲੇ’, ‘ਪਿੱਛੇ ਜੱਟ ਦਾ ਟਰੈਕਟਰ ਖੜਕੂ’ ਆਦਿ ਮਕਬੂਲ ਗੀਤਾਂ ਦੇ ਗਾਇਕ ਅਤੇ ਪਿੰਡ ਲੱਖਾ ਸਿੰਘ ਵਾਲਾ ਦੇ ਜੰਮਪਲ ਨਾਮਵਰ ਪੰਜਾਬੀ ਲੋਕ ਗਾਇਕ ਲੱਖੀ ਬਣਜਾਰਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।
ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਉਨ੍ਹਾਂ ਦੇ ਪਿੰਡ ਵਿਖੇ ਹੀ ਕੀਤਾ ਜਾਵੇਗਾ।
ਤਾਜਾ ਜਾਣਕਾਰੀ