ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੀਤੀ ਰਾਤ ਤੋਂ ਪੈ ਰਹੀ ਤੇਜ ਬਾਰਸ਼ ਕਾਰਨ ਗਊਸ਼ਾਲਾ ਭਗਤਾ ਭਾਈ ਦਾ ਲੈਂਟਰ ਡਿਗ ਜਾਣ ਕਾਰਨ ਸੈਂਕੜੇ ਗਊਆਂ ਥੱਲੇ ਆ ਗਈਆ ਹਨ।

ਵੱਡੀ ਗਿਣਤੀ ਵਿਚ ਲੋਕ ਬਚਾਓ ਕਾਰਜਾਂ ਵਿਚ ਲੱਗੇ ਹੋਏ ਹਨ।

ਪ੍ਰਬੰਧਕਾਂ ਨੇ ਇਲਾਕੇ ਭਰ ਤੋਂ ਹੋਰ ਨੌਜਵਾਨਾਂ ਨੂੰ ਜਲਦੀ ਪਹੁੰਚਣ ਦੀ ਅਪੀਲ ਕੀਤੀ ਹੈ।


ਤਾਜਾ ਜਾਣਕਾਰੀ


