=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਦੇ ਘਰੇ ਪਿਆ ਮਾਤਮ ਹੋਈ ਮੌਤ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਦੇ ਘਰੇ ਪਿਆ ਮਾਤਮ ਹੋਈ ਮੌਤ

ਜਲੰਧਰ: ਦੁਨੀਆ ਭਰ ‘ਚ ਪ੍ਰਸਿੱਧ ਪੰਜਾਬੀ ਗਾਇਕ ਸ਼ੈਰੀ ਮਾਨ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਸ਼ੈਰੀ ਮਾਨ ਦੀ ਮਾਂ ਪਿਛਲੇ ਲੰਬੇ ਸਮੇਂ ਤੋਂ ਕਾਫੀ ਬੀਮਾਰ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸ਼ੈਰੀ ਮਾਨ ਨੇ ਬੇਹੱਦ ਭਾਵੁਕ ਹੁੰਦੇ ਹੋਏ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਸੀ। ਜਿਸ ‘ਚ ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ ਕਿ ਜੋ ਵੀ ਦੋਸਤ ਮਿਲਦਾ ਹੈ

ਉਹ ਪੁੱਛਦੈ ਕਿ ਮੈਂ ਅੱਜ ਕਲ ਸੋਸ਼ਲ ਮੀਡੀਆ ‘ਤੇ ਐਕਟਿਵ ਕਿਉਂ ਨਹੀਂ ਹੈਗਾ, ਉਸ ਦਾ ਕਾਰਨ ਇਹ ਕੀ ਮਾਂ ਪਿਛਲੇ ਕਾਫੀ ਸਮੇਂ ਤੋਂ ਬਹੁਤ ਬਿਮਾਰ ਹੈ ਤੇ ਹਸਪਤਾਲ ‘ਚ ਹੈ। ਮੇਰੀ ਮਾਂ ਨੇ ਮੈਨੂੰ ਇਥੋਂ ਤਕ ਪਹੁੰਚਾਇਆ ਪਰ ਜਦੋਂ ਉਸ ਦੀ ਆਪ ਸੁਖੀ ਹੋਣ ਦੀ ਵਾਰੀ ਆਈ… ਖੈਰ ਮੇਰੀ ਬੇਨਤੀ ਹੈ ਸਭ ਨੂੰ ਕਿ ਮੇਰੀ ਮਾਂ ਲਈ ਦੁਆਵਾਂ ਕਰੀਓ…

ਮਾਂ ਮੈਂ ਜਲਦੀ ਆ ਰਿਹਾ ਤੇਰੇ ਕੋਲ ਤੂੰ ਅੱਗੇ ਵੀ ਕਦੇ ਹੌਸਲਾ ਨਹੀਂ ਹਾਰਿਆ ਤੇ ਹੁਣ ਵੀ ਨਾ ਹਾਰੀ, ਤੂੰ ਠੀਕ ਹੋ ਜਾਣਾ… ਤੂੰ ਬਹੁਤ ਕੁੱਝ ਦੇਖਣਾ ਅਜੇ…. ਬਾਬਾ ਤੈਨੂੰ ਚੜ੍ਹਦੀ ਕਲਾ ‘ਚ ਰੱਖੇ। ਦੱਸਣਯੋਗ ਹੈ ਕਿ ਸ਼ੈਰੀ ਮਾਨ ਇਨੀਂ ਦਿਨੀਂ ਵਿਦੇਸ਼ਾਂ ‘ਚ ਆਪਣੇ ਸ਼ੋਅਜ਼ ਕਰ ਰਹੇ ਹਨ।




error: Content is protected !!