ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਅਸਤੀਫਾ ਪ੍ਰਵਾਨ ਹੁੰਦਿਆਂ ਹੀ ਸਿੱਧੂ ਨੇ ਕਰਤਾ ਇਹ ਕੰਮ ਹੋ ਗਈ ਬੱਲੇ ਬੱਲੇ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਜੋ ਕੰਮ ਕੀਤਾ ਹੈ ਉਸ ਨਾਲ ਸੋਸ਼ਲ ਮੀਡੀਆ ਤੇ ਸਿੱਧੂ ਦੀ ਬੱਲੇ ਬੱਲੇ ਹੋ ਗਈ ਹੈ ਹਰ ਕੋਈ ਇਸ ਕੰਮ ਦੀ ਤਰੀਫ ਕਰ ਰਿਹਾ ਹੈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣੇ ਸਰਕਾਰੀ ਘਰ ਤੋਂ ਸਮਾਨ ਪੈਕ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਘਰ ‘ਚੋਂ ਸਮਾਨ ਪੈਕ ਕਰਨ ਲਈ ਗੱਡੀ ਵੀ ਘਰ ਅੰਦਰ ਦਾਖਲ ਹੋ ਗਈ ਹੈ। ਸਿੱਧੂ ਵਲੋਂ ਆਪਣੇ ਸਰਕਾਰੀ ਘਰ ਨੂੰ ਖਾਲੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਨੇ ਪਹਿਲਾਂ ਰਾਹੁਲ ਗਾਂਧੀ ਅਤੇ ਉਸ ਤੋਂ ਬਾਅਦ 15 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜਿਆ ਸੀ। ਕੈਪਟਨ ਨੇ ਸਿੱਧੂ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ। ਸਿੱਧੂ ਦਾ ਅਸਤੀਫਾ ਮਨਜ਼ੂਰ ਹੋਣ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।
ਤਾਜਾ ਜਾਣਕਾਰੀ