=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਪਿੰਡ ਚ ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੈਸ਼ ਲਗੇ ਲੋਥਾਂ ਦੇ ਢੇਰ ਛਾਇਆ ਸਾਰੇ ਪਾਸੇ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਇਸ ਪਿੰਡ ਚ ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੈਸ਼ ਲਗੇ ਲੋਥਾਂ ਦੇ ਢੇਰ ਛਾਇਆ ਸਾਰੇ ਪਾਸੇ ਸੋਗ

ਪਾਕਿਸਤਾਨ ਦੇ ਰਾਵਲਪਿੰਡੀ ‘ਚ ਮੰਗਲਵਾਰ ਤੜਕਸਾਰ ਫੌਜ ਦਾ ਜਹਾਜ਼ ਰਿਹਾਇਸ਼ੀ ਇਲਾਕੇ ‘ਚ ਕ੍ਰੈਸ਼ ਹੋਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਪੰਜ ਲੋਕਾਂ ਦੇ ਨਾਲ-ਨਾਲ 12 ਆਮ ਲੋਕਾਂ ਦੀ ਵੀ ਮੌਤ ਹੋਣ ਦੀ ਖਬਰ ਹੈ। ਉੱਥੇ ਹੀ, ਹੋਰ 12 ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਰਾਵਲਪਿੰਡੀ ਰਾਜਧਾਨੀ ਇਸਲਾਮਾਬਾਦ ਦੇ ਨੇੜੇ ਹੈ ਅਤੇ ਉਹ ਥਾਂ ਹੈ ਜਿੱਥੇ ਪਾਕਿ ਫੌਜ ਦਾ ਮੁੱਖ ਦਫਤਰ ਸਥਿਤ ਹੈ। ਪਾਕਿਸਤਾਨੀ ਫੌਜ ਨੇ ਜਹਾਜ਼ ਦੇ ਕ੍ਰੈਸ਼ ਹੋਣ ਦਾ ਕੋਈ ਕਾਰਨ ਨਹੀਂ ਦੱਸਿਆ। ਫੌਜ ਨੇ ਕਿਹਾ ਕਿ ਮਿਲਟਰੀ ਜਹਾਜ਼ ਨੇ ਸਾਧਾਰਣ ਤੌਰ ‘ਤੇ ਉਡਾਣ ਭਰੀ ਸੀ ਪਰ ਰਾਵਲਪਿੰਡੀ ਦੇ ‘ਮੋਰਾ ਕਾਲੂ’ ਪਿੰਡ ਕੋਲ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਸ ‘ਚ ਅੱਗ ਲੱਗ ਗਈ।

ਇਸ ਕਾਰਨ 4 ਘਰ ਨੁਕਸਾਨੇ ਗਏ। ਫੌਜ ਦੇ ਇਕ ਅਧਿਕਾਰੀ ਫਾਰੂਕ ਭੱਟ ਨੇ ਕਿਹਾ ਕਿ ਸੂਬਾ ਸਰਕਾਰ ਨੇ ਐਮਰਜੈਂਸੀ ਨੰਬਰ ਜਾਰੀ ਕੀਤਾ ਹੈ। ਇਸ ਕਾਰਨ ਘੱਟ ਤੋਂ ਘੱਟ 12 ਆਮ ਲੋਕ ਦੀ ਮੌਤ ਹੋ ਗਈ ਹੈ। ਬਚਾਅ ਦਲ ਦਾ ਕਹਿਣਾ ਹੈ ਕਿ ਫੌਜ ਦੇ ਜਹਾਜ਼ ਨੇ ਕੰਟਰੋਲ ਗੁਆ ਲਿਆ ਸੀ ਜਿਸ ਦੇ ਬਾਅਦ ਹਾਦਸਾ ਵਾਪਰਿਆ। ਹਾਲਾਂਕਿ ਕਿਸੇ ਨੇ ਵੀ ਹਾਦਸੇ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ।




error: Content is protected !!