=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਤਾਜ਼ਾ ਵੱਡੀ ਖ਼ਬਰ: ਹੁਣੇ-ਹੁਣੇ ਪੰਜਾਬ ਚ’ ਹਾਈ ਅਲਰਟ ਤੋਂ ਬਾਅਦ ਕੈਪਟਨ ਨੇ ਸਰਕਾਰੀ ਛੁੱਟੀਆਂ ਬਾਰੇ ਕੀਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਹੁਣੇ ਆਈ ਤਾਜਾ ਵੱਡੀ ਖਬਰ

ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਇੰਨਾ ਜ਼ਿਆਦਾ ਬੌਖਲਾ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭਾਰਤ ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਰਗੀਆਂ ਵਾਰਦਾਤਾਂ ਹੋਣ ਦੀ ਧਮਕੀ ਦਿੱਤੀ ਗਈ ਹੈ । ਉਨ੍ਹਾਂ ਦੀ ਇਸ ਧਮਕੀ ਤੋਂ ਬਾਅਦ ਪੰਜਾਬ ਵਿੱਚ ਵੀ ਖ਼ਤਰਾ ਵੱਧ ਗਿਆ ਹੈ । ਪਾਕਿਸਤਾਨ ਦੀ ਇਸ ਧਮਕੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਵਿੱਚ ਹੈ । ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਐਕਸ਼ਨ ਲੈਂਦੇ ਹੋਏ ਪੁਲਿਸ ਕਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ।

ਸੂਬਾ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਅਧਿਕਾਰੀਆਂ ਨੂੰ ਅਲਰਟ ‘ਤੇ ਰਹਿਣ ਦੇ ਵੀ ਹੁਕਮ ਦਿੱਤੇ ਗਏ ਹਨ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਪਾਕਿਸਤਾਨ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਸੂਬਿਆਂ ਵਿੱਚ ਘੁਸਪੈਠ ਕਰ ਸਕਦਾ ਹੈ ਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ ।

ਇਸ ਸਬੰਧੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਇੰਟੈਲੀਜੈਂਸ ਲਾਅ ਐਂਡ ਆਰਡਰ ਤੇ ਏਡੀਜੀਪੀ ਸਿਕਿਊਰਟੀ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੂਰੇ ਸੂਬੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਅਧਿਕਾਰੀ ਅਲਰਟ ‘ਤੇ ਹਨ । ਦੱਸ ਦੇਈਏ ਕਿ ਇਸ ਅਲਰਟ ਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ 20 ਅਗਸਤ ਤੱਕ ਸਾਰੇ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ।




error: Content is protected !!