ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸੂਬੇ ਅੰਦਰ ਬੱਚਿਆਂ ਦੇ ਲਾਪਤਾ ਦਿਨੋਂ-ਦਿਨ ਵਧ ਰਹੀਆਂ ਘਟਨਾਵਾਂ ਕਾਰਣ ਜ਼ਿਆਦਾਤਰ ਮਾਪੇ ਡਰੇ ਹੋਏ ਹਨ ਪਰ ਕੁਝ ਮਾਪੇ ਬੱਚਿਆਂ ਦੀ ਸੁਰੱਖਿਆ ਸਬੰਧੀ ਗੰਭੀਰ ਨਹੀਂ। ਅਕਸਰ ਅਸੀਂ ਦੇਖਦੇ ਹਾਂ ਕਿ ਬੱਚੇ ਸੜਕਾਂ, ਗਲੀਆਂ ਅਤੇ ਪਾਰਕਾਂ, ਦੁਕਾਨਾਂ ‘ਤੇ ਦੇਰ ਰਾਤ ਤਕ ਘੁੰਮਦੇ ਰਹਿੰਦੇ ਹਨ। ਇਸ ਤੋਂ ਇਲਾਵਾ ਬਹੁਤੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਅੰਦਰ ਅਤੇ ਬਾਹਰ ਅਜੇ ਤਕ ਸੀ. ਸੀ. ਟੀ. ਵੀ. ਕੈਮਰੇ ਨਹੀਂ ਲਾਏ ਗਏ। ਬਹੁਤ ਬੱਚੇ ਸਕੂਲ ਟਾਈਮ ਵਿਚ ਹੀ ਬਾਹਰ ਘੁੰਮਦੇ ਦੇਖੇ ਜਾਂਦੇ ਹਨ। ਇਕ ਮਹੀਨੇ ਦੇ ਅੰਦਰ-ਅੰਦਰ ਇਕ ਦਰਜਨ ਤੋਂ ਵਧ ਬੱਚੇ ਅਗਵਾ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਹੁਣ ਫਿਰ ਇਕ ਹੋ ਜਿਹੀ ਮਾੜੀ ਖਬਰ ਆ ਰਹੇ ਹੈ ਕੇ ਬਚੇ ਗਾਇਬ ਹੋ ਗਏ ਹਨ ਦੇਖੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਇਹ ਵੀਡੀਓ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਤਾਜਾ ਜਾਣਕਾਰੀ