=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਜਾਓ ਸਾਵਧਾਨ: ਹੁਣੇ-ਹੁਣੇ ਸਤਲੁਜ ਦਰਿਆ ਦਾ 7ਵਾਂ ਬੰਨ੍ਹ ਵੀ ਟੁੱਟਿਆ,ਪੂਰੇ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ,ਦੇਖੋ ਪੂਰੀ ਖ਼ਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ ਕਰ ਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਸੂਬੇ ਦੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਹੀਆਂ ਹਨ। ਪੰਜ ਜ਼ਿਲ੍ਹਿਆਂ ‘ਚ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਵੱਡੀ ਗਿਣਤੀ ‘ਚ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ। ਅਜਿਹੇ ‘ਚ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਇਲਾਕੇ ‘ਚ ਅੱਜ ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟ ਗਿਆ ਹੈ।

ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਸਤੁਲਜ ਦਰਿਆ ਦਾ ਪਾਣੀ ਵੱਡੀ ਪੱਧਰ ‘ਤੇ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ ਦਰਿਆ ਦੇ ਟੁੱਟੇ ਹੋਏ 7ਵੇਂ ਬੰਨ੍ਹ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਬੰਨ੍ਹ ਬਣਾ ਕੇ ਰੱਖੇ ਹੋਏ ਹਨ, ਜਿਨ੍ਹਾਂ ‘ਤੇ ਪਿਛਲੇ 4 ਦਿਨ ਤੋਂ ਮਿੱਟੀ ਪਾਈ ਜਾ ਰਹੀ ਹੈ। ਇਸ ਬੰਨ੍ਹ ਨੂੰ ਬਚਾਉਣ ਲਈ ਅਸੀਂ ਜਲੰਧਰ ਵਾਲਿਆਂ ਨੂੰ ਵੀ 10 ਹਜ਼ਾਰ ਬੋਰੀਆਂ ਦਿੱਤੀਆਂ ਸਨ।

ਚੀਮਾ ਨੇ ਕਿਹਾ ਕਿ ਇਸ ਇਲਾਕੇ ਦੇ ਬੰਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਿੱਟੀ ਦੇ ਕਈ ਬੋਰੇ ਭੇਜੇ ਸਨ, ਜਿਸ ਦੇ ਬਾਵਜੂਦ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਬੰਨ੍ਹ ਟੁੱਟ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਇਸ ਵਾਰ ਪਾਣੀ ਦਾ ਪੱਧਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਲਈ ਉਨ੍ਹਾਂ ਵਲੋਂ ਭਰੋਣਾ ਪਿੰਡ ‘ਚ ਕੈਂਪ ਲਗਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਦੀ ਮਦਦ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਠਹਿਰਣ, ਖਾਣ ਪੀਣ, ਪਸ਼ੂਆਂ ਨੂੰ ਰੱਖਣ ਅਤੇ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ




error: Content is protected !!