BREAKING NEWS
Search

‘ਖਾਲਸਾ ਏਡ” ਨੇ ਹੁਣ ਲਗਾਇਆ ਮੱਝਾਂ ਦਾ ਲੰਗਰ, ਕਹਿੰਦੇ ਆਪਣੀ ਪਸੰਦ ਦੀ ਖੋਲ੍ਹਕੇ ਲੈ ਜਾਓ,

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਖਾਲਸਾ ਏਡ ਇੱਕ ਅੰਤਰਰਾਸ਼ਟਰੀ ਗੈਰ-ਮੁਨਾਫਾ ਸਹਾਇਤਾ ਅਤੇ ਰਾਹਤ ਸੰਗਠਨ ਦੀ ਸਥਾਪਨਾ ਸਿੱਖ ਅਸੂਲਾਂ, ਨਿਰਸਵਾਰਥ ਸੇਵਾ ਅਤੇ ਵਿਸ਼ਵ-ਵਿਆਪੀ ਪਿਆਰ ਦੇ ਅਧਾਰਿਤ ਹੈ। ਇਹ ਬਰਤਾਨਵੀ ਰਜਿਸਟਰਡ ਚੈਰਿਟੀ 1999 ਵਿਚ ਸਥਾਪਨਾ ਕੀਤੀ ਗਈ ਅਤੇ ਬਰਤਾਨਵੀ ਚੈਰਿਟੀ ਕਮਿਸ਼ਨ ਤੋਂ ਮਾਨਤਾ ਪਰਾਪਤ ਹੈ ਅਤੇ ਇਹ ਨਿਰਸਵਾਰਥ, ਉੱਤਰੀ ਅਮਰੀਕਾ ਅਤੇ ਏਸ਼ੀਆ ‘ਚ ਸੇਵਾ ਕਰ ਰਹੀ ਹੈ। ਖਾਲਸਾ ਏਡ ਨੇ ਸੰਸਾਰ ਭਰ ਵਿੱਚ ਤਬਾਹੀ, ਯੁੱਧ, ਅਤੇ ਹੋਰ ਦੁਖਦਾਈ ਘਟਨਾਵਾਂ ਦੇ ਪੀੜਤਾਂ ਨੂੰ ਰਾਹਤ ਮਦਦ ਮੁਹੱਈਆ ਕੀਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
‘ਖਾਲਸਾ ਏਡ” ਨੇ ਹੁਣ ਲਗਾਇਆ ਮੱਝਾਂ ਦਾ ਲੰਗਰ, ਕਹਿੰਦੇ ਆਪਣੀ ਪਸੰਦ ਦੀ ਖੋਲ੍ਹਕੇ ਲੈ ਜਾਓ,



error: Content is protected !!