BREAKING NEWS
Search

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਇਸ ਚੋਟੀ ਦੇ ਲੀਡਰ ਨੇ ਕੀਤੀ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਬਹੁਤ ਕੀ ਦੁਖਦਾਈ ਖਬਰ ਆ ਰਹੀ ਹੈ ਕੇ ਇੰਡੀਆ ਦੇ ਛੋਟੀ ਦੇ ਰਾਜਨੀਤਕ ਲੀਡਰ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ ਇਸ ਖਬਰ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਹੈਦਰਾਬਾਦ— ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵ ਪ੍ਰਸਾਦ ਰਾਵ ਨੇ ਖੁਦ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ. ਪ੍ਰਾਪਤ ਜਾਣਕਾਰੀ ਅਨੁਸਾਰ ਕੋਡੇਲਾ ਨੇ ਆਪਣੇ ਘਰ ‘ਚ ਇਸ ਤਰਾਂ ਕੀਤਾ। ਉਨ੍ਹਾਂ ਦੀ ਬੇਹੋਸ਼ੀ ਦੀ ਹਾਲਤ ‘ਚ ਹੈਦਰਾਬਾਦ ਸਥਿਤ ਇੰਡੋ ਅਮਰੀਕਨ ਕੈਂਸਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਪਰਿਵਾਰ ਅਨੁਸਾਰ,”ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਨੇਤਾ ਕੋਡੇਲਾ ਸ਼ਿਵ ਪ੍ਰਸਾਦ ਕਾਫ਼ੀ ਦਿਨਾਂ ਤੋਂ ਮਾਨਸਿਕ ਰੂਪ ਨਾਲ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੇ ਡਿਪ੍ਰੈਸ਼ਨ ਦਾ ਇਲਾਜ ਵੀ ਚੱਲ ਰਿਹਾ ਸੀ। ਮੰਨਿਆ ਜਾ ਰਿਹਾ ਹੈ ਇਸੇ ਕਾਰਨ ਉਨ੍ਹਾਂ ਨੇ ਇਸ ਤਰਾਂ ਕੀਤਾ ।”

ਦੱਸਿਆ ਜਾ ਰਿਹਾ ਹੈ ਕਿ ਆਂਧਰਾ ਪ੍ਰਦੇਸ਼ ‘ਚ ਵਾਈ.ਐੱਸ.ਆਰ. ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੋਡੇਲਾ ਸ਼ਿਵ ਪ੍ਰਸਾਦ ਰਾਵ ਦੇ ਬੇਟੇ ਅਤੇ ਬੇਟੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਦਰਜ ਹੋਏ ਸਨ। ਕੋਡੇਲਾ ‘ਤੇ ਵੀ ਸਪੀਕਰ ਰਹਿੰਦੇ ਹੋਏ ਅਸੈਂਬਲੀ ਦੀਆਂ ਟੇਬਲ-ਕੁਰਸੀਆਂ ਆਪਣੇ ਬੇਟੇ ਦੇ ਸ਼ੋਅਰੂਮ ‘ਚ ਪਹੁੰਚਾਉਣ ਦੇ ਦੋਸ਼ ਲੱਗ ਚੁਕੇ ਹਨ। ਇਸ ਮਾਮਲੇ ‘ਚ ਉਨ੍ਹਾਂ ਵਿਰੁੱਧ ਜਾਂਚ ਵੀ ਚੱਲ ਰਹੀ ਸੀ।



error: Content is protected !!