ਹੁਣੇ ਆਈ ਤਾਜਾ ਵੱਡੀ ਖਬਰ
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਡਾ. ਖੇਮ ਸਿੰਘ ਗਿੱਲ 89 ਸਾਲ ਦੇ ਸਨ। ਇਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਵਿਗਿਆਨ ਵਿਚ ਸਹਿਯੋਗ ਲਈ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਾ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੁਣੇ-ਹੁਣੇ ਇਸ ਵੱਡੀ ਹਸਤੀ ਦੀ ਅਚਾਨਕ ਹੋਈ ਮੌਤ ਤੇ ਪੂਰੇ ਪੰਜਾਬ ਚ’ ਛਾਈ ਸੋਗ ਦੀ ਲਹਿਰ,ਦੇਖੀ ਪੂਰੀ ਖ਼ਬਰ
ਤਾਜਾ ਜਾਣਕਾਰੀ