ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਮੁੰਬਈ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਫ਼ਿਲਮੀ ਹਸਤੀ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸਾਰੀ ਬੋਲੀਵੁਡ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ –
‘ਪੁਰਾਣੀ ਹਵੇਲੀ’ ਅਤੇ ‘ਤਹਿਖ਼ਾਨਾ’ ਵਰਗੀਆਂ ਹਾਰਰ (ਡਰਾਉਣੀਆਂ) ਫ਼ਿਲਮਾਂ ਲਈ ਚਰਚਿਤ ਬੋਲੀਵੁਡ ਵਿਚ ਮਸ਼ਹੂਰ ‘ਰਾਮਸੇ ਬ੍ਰਦਰਜ਼’ ‘ਚੋਂ ਇੱਕ, ਨਿਰਦੇਸ਼ਕ ਸ਼ਿਆਮ ਰਾਮਸੇ ਦਾ ਅੱਜ ਦੇਹਾਂਤ ਹੋ ਗਿਆ। 67 ਸਾਲਾ ਸ਼ਿਆਮ ਰਾਮਸੇ ਨਮੂਨੀਏ ਤੋਂ ਪੀੜਤ ਸਨ ਅਤੇ ਅੱਜ ਸਵੇਰੇ ਉਨ੍ਹਾਂ ਨੇ ਮੁੰਬਈ ਦੇ ਇੱਕ ਹਸਪਤਾਲ ‘ਚ ਆਖ਼ਰੀ ਸਾਹ ਲਏ। ਓਹਨਾ ਦੀ ਮੌਤ ਦੀ ਖਬਰ ਸੁਣਕੇ ਸਾਰੇ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ