ਅਮਰੀਕਾ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਪੰਜਾਬ ਲਈ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਦੋਰਾਹਾ ਇਲਾਕੇ ਦੇ ਪਿੰਡ ਰਾਮਪੁਰ ਦੇ ਜੰਮਪਲ ਨੌਜਵਾਨ ਹਰਮਨ ਸਿੰਘ ਮਾਂਗਟ ਦੀ ਅਮਰੀਕਾ ਦੇ (ਸ਼ਿਕਾਗੋ) ‘ਚ ਇਕ ਸੜਕ ਹਾ-ਦ-ਸੇ ਦੌਰਾਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਮਾਂਗਟ ਦੇ ਦੱਸਣ ਮੁਤਾਬਕ ਹਰਮਨ ਸਿੰਘ ਮਾਂਗਟ ਸਪੁੱਤਰ ਜਗਤਾਰ ਸਿੰਘ ਮਾਂਗਟ (੨੬) ਜੋ ਕਿ 7 ਸਾਲ ਪਹਿਲਾਂ ਅਮਰੀਕਾ ਗਿਆ ਸੀ,
ਜਿਸ ਦੀ ਟਰੱਕ ਚਲਾਉਂਦੇ ਸਮੇਂ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮਨ ਸਿੰਘ ਮਾਂਗਟ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁੱ-ਖ-ਦਾਈ ਖਬਰ ਨੂੰ ਸੁਣਦਿਆਂ ਹੀ ਪਿੰਡ ਅਤੇ ਇਲਾਕੇ ਭਰ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਤਾਜਾ ਜਾਣਕਾਰੀ