ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਮੋਗਾ: ਸ਼ਹਿਰ ਦੇ ਪਿੰਡ ਸਿੰਘਾਵਾਲਾ ਵਿੱਚ ਸੜਕ ਪਾਰ ਕਰਦਿਆਂ ਇੱਕ ਨੌਜਵਾਨ ਲੜਕੇ ਦੀ ਮੌਤ ਹੋ ਗਈ। ਮ੍ਰਿਤ ਦੀ ਉਮਰ 12 ਸਾਲ ਦੱਸੀ ਜਾ ਰਹੀ ਹੈ। ਉਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ ਜੋ ਇਸੇ ਪਿੰਡ ਦਾ ਰਹਿਣ ਵਾਲਾ ਸੀ।
ਇਹ ਸਭ ਕੁਝ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਤਾਜਾ ਜਾਣਕਾਰੀ