ਆਇਆ ਸਰਕਾਰੀ ਹੁਕਮ ਦੇਖੋ
ਪੰਜਾਬ ਤੋਂ ਤਾਜਾ ਵੱਡੀ ਖਬਰ ਆ ਰਹੀ ਹੈ ਰਾਕੇਸ਼ ਅਗਰਵਾਲ ਆਈ.ਪੀ.ਐੱਸ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਜਰੂਰੀ ਹੁਕਮ ਆਪਣੇ ਅੰਦਰ ਆਉਂਦੇ ਸ਼ੇਰ ਲਈ ਜਾਰੀ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਲੁਧਿਆਣਾ, 09 ਅਕਤੂਬਰ 2019 – ਰਾਕੇਸ਼ ਅਗਰਵਾਲ ਆਈ.ਪੀ.ਐੱਸ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਜਨਮਦਿਨ ਮੱਦੇਨਜ਼ਰ 13 ਅਕਤੂਬਰ ਨੂੰ ਲੁਧਿਆਣਾ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਕਾਰਨ ਇਸ ਦਿਨ ਕਿਸੇ ਵੀ ਹੋਟਲ, ਢਾਬੇ, ਰੇਹੜੀ ‘ਤੇ ਮੀਟ ਨਹੀਂ ਮਿਲੇਗਾ।
ਇਸ ਖਬਰ ਤੋਂ ਬਾਅਦ ਲੋਕੀ ਮੰਗ ਕਰ ਰਹੇ ਹਨ ਕੇ ਅਜਿਹਾ ਹੀ ਹੁਕਮ ਪੰਜਾਬ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਦਿਵਸ ਤੇ ਵੀ ਕਰਨਾ ਚਾਹੀਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ ਵਾਸੀਆਂ ਲਈ ਜਰੂਰੀ ਖਬਰ- ਇਕ ਦਿਨ ਲਈ ਇਸ ਸ਼ਹਿਰ ਚ ਹੋਵੇਗੀ ਇਹ ਚੀਜ ਬੰਦ, ਆਇਆ ਸਰਕਾਰੀ ਹੁਕਮ ਦੇਖੋ
ਤਾਜਾ ਜਾਣਕਾਰੀ