ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ
ਤਾਜਾ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਜਿਸ ਨਾਲ ਲੱਖਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ 01-11-2019 ਤੋਂ ਲਾਗੂ ਕੀਤਾ ਜਾਵੇਗਾ।
ਸੂਬਾ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ‘ਤੇ ਸਾਲਾਨਾ 480 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਇਸ ਸੰਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਤੋਂ ਬਹੁਤ ਖ਼ੁਸ਼ ਹਨ, ਜਿਸ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ