=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੱਕ ਡਰ ਦੇ ਕਾਰਨ ਖਾਲੀ ਹੋ ਗਿਆ ਪਿੰਡ, ਖੂਹ ਤੋਂ ਆ ਰਹੀਆਂ ਨੇ ਆਵਾਜ਼ਾਂ , ਸਰਕਾਰ ਨੇ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਭਦੋਹੀ ਤੋਂ ਇੱਕ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿੰਡ ਵਿੱਚ ਖੂਹ ਤੋਂ ਆ ਰਹੀਆਂ ਅਜੀਬੋ ਗਰੀਬ ਅਵਾਜਾਂ ਨੇ ਨਾ ਸਿਰਫ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਸਗੋਂ ਲੋਕ ਪੂਰਾ ਪਿੰਡ ਖਾਲੀ ਕਰਕੇ ਹੌਲੀ – ਹੌਲੀ ਨਿਕਲ ਰਹੇ ਹਨ।

ਦਰਅਸਲ ਘਟਨਾ ਭਦੋਹੀ ਦੇ ਪਿਪਰੀ ਪਿੰਡ ਦੀ ਹੈ। ਮੀਡੀਆ ਰਿਪੋਰਟਸ ਮੁਤਾਬਕ ਪਿੰਡ ਦੇ ਪ੍ਰਧਾਨ ਰਾਮ ਨਰੇਸ਼ ਯਾਦਵ ਨੇ ਦੱਸਿਆ ਕਿ ਪੂਰੇ ਪਿੰਡ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੂਹ ਦੇ ਆਸਪਾਸ ਭੂਚਾਲ ਦੀ ਤਰ੍ਹਾਂ ਝਟਕੇ ਲੱਗੇ ਹਨ।

ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਆਸਪਾਸ ਦੇ ਲੋਕਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਹੈ ਅਤੇ ਖੂਹ ਦੇ ਕੋਲ ਬੈਰੀਕੇਡਿੰਗ ਕਰ ਦਿੱਤੀ ਹੈ।

ਪਿਪਰੀ ਪਿੰਡ ਦੇ ਨਿਵਾਸੀਆਂ ਨੇ ਦੱਸਿਆ ਕਿ ਇਸ ਘਟਨਾ ਨਾਲ ਲੋਕ ਇੰਨੀ ਦਹਿਸ਼ਤ ਵਿੱਚ ਹਨ ਕਿ ਵੱਡੀ ਗਿਣਤੀ ਵਿੱਚ ਲੋਕ ਪਿੰਡ ਛੱਡ ਕੇ ਸੁਰੱਖਿਅਤ ਜਗ੍ਹਾਵਾਂ ‘ਤੇ ਚਲੇ ਗਏ ਹਨ। ਕੁਝ ਲੋਕ ਆਪਣੇ ਰਿਸ਼ਤੇਦਾਰਾਂ ਦੇ ਵੀ ਚਲੇ ਗਏ ਹਨ।

ਉੱਧਰ ਪ੍ਰਸ਼ਾਸਨ ਨੇ ਇਸ ਘਟਨਾ ‘ਤੇ ਪੂਰੀ ਤਰ੍ਹਾਂ ਨਜ਼ਰ ਬਣਾਈ ਹੋਈ ਹੈ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਤੱਦ ਤੱਕ ਕੁਝ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਖੂਹ ਤੋਂ ਆਵਾਜ਼ ਨਿਕਲਣੀ ਬੰਦ ਨਹੀਂ ਹੋ ਜਾਂਦੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!