ਆਈ ਅੱਤ ਮਾੜੀ ਖਬਰ

ਹੁਣੇ ਹੁਣੇ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਕੇ ਸਿਖਾਂ ਦੇ ਇਤਿਹਾਸਕ ਗੁਰਦਵਾਰਾ ਪੰਜਾ ਸਾਹਿਬ ਜੋ ਪਾਕਿਸਤਾਨ ਵਿਚ ਸੁਸ਼ੋਬਿਤ ਹੈ ਵਿਖੇ ਅੱਗ ਲੱਗ ਗਈ। ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ ‘ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ ‘ਚ ਅੱਜ ਸਵੇਰੇ ਅੱਗ ਲੱਗ ਗਈ। ਇਸ ਤੋਂ ਬਾਅਦ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਹਜੇ ਪੂਰੀ ਰਿਪੋਰਟ ਨਾਹੀ ਮਿਲ ਸਕੀ ਕੇ ਕਿੰਨਾ ਨੁਕਸਾਨ ਹੋਇਆ ਹੈ ਅਤੇ ਕਿਸ ਵਜ੍ਹਾ ਕਾਰਨ ਇਹ ਅੱਗ ਲਗੀ ਹੈ। ਹੋਰ ਤਾਜਾ ਜਾਣਕਾਰੀ ਜਲਦੀ ਹੀ ਤੁਹਾਡੇ ਲਈ ਲੈ ਕੇ ਹਾਜਰ ਹੋਵਾਂਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਆਈ ਅੱਤ ਮਾੜੀ ਖਬਰ ਇਤਿਹਾਸਕ ਗੁਰਦਵਾਰਾ ਪੰਜਾ ਸਾਹਿਬ ਪਾਕਿਸਤਾਨ ਚ ਲਗੀ ਅੱਗ
ByadminOctober 17, 2019Comments Off on ਹੁਣੇ ਹੁਣੇ ਆਈ ਅੱਤ ਮਾੜੀ ਖਬਰ ਇਤਿਹਾਸਕ ਗੁਰਦਵਾਰਾ ਪੰਜਾ ਸਾਹਿਬ ਪਾਕਿਸਤਾਨ ਚ ਲਗੀ ਅੱਗ
Previous Postਸਾਵਧਾਨ ਹੋ ਜਾਵੋ ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਜਾਰੀ ਕੀਤਾ ਅਲਰਟ
Next Postਹਫਤਾ ਪਹਿਲਾਂ ਲਾਪਤਾ ਹੋਈ ਕੁੜੀ ਦੇ ਪਿਓ ਨੇ ਪੂਰੇ ਥਾਣੇ ਨੂੰ ਪਾ ਦਿੱਤੀਆਂ ਭਾਜੜਾਂ, ਰੋਂਦੀ ਮਾਂ ਨੇ ਪੁਲਸ ਤੋਂ ਮੰਗੀ ਆਪਣੀ ਧੀ, ਦੇਖੋ ਵੀਡੀਓ