BREAKING NEWS
Search

ਕੈਪਟਨ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕੀਤਾ ਹੁਣੇ ਹੁਣੇ ਇਹ ਐਲਾਨ ਛਾਈ ਖੁਸ਼ੀ

ਕੈਪਟਨ ਸਰਕਾਰ ਨੇ ਪੰਜਾਬ ਦੇ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ ਜਿਸ ਨਾਲ ਸਰਕਾਰੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ।

ਬਟਾਲਾ : ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਲੀਹ ‘ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਲਿਆ ਜੋ ਭਾਰਤ ਸਰਕਾਰ ਦੇ ਵਿਤ ਵਿਭਾਗ ਮੰਤਰਾਲੇ ਦੇ ਵਿਤੀ ਸੇਵਾਵਾਂ ਬਾਰੇ ਵਿਭਾਗ ਵਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ।

ਇਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨ੍ਹਾਂ ‘ਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ। ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ ‘ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਦੀ ਇਜਾਜ਼ਤ ਦੇਣ ਸਬੰਧੀ ਕੀਤੀ ਬੇਨਤੀ ‘ਤੇ ਵਿੱਤ ਵਿਭਾਗ ਵਲੋਂ ਚੁੱਕੇ ਗਏ ਕਦਮਾਂ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!