=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ-ਹੁਣੇ ਪੂਰੇ ਦੇਸ਼ ਚ’ ਏਨਾ ਸਸਤਾ ਹੋਇਆ ਪੈਟਰੋਲ ਤੇ ਡੀਜਲ ਲੋਕਾਂ ਨੇ ਲਿਆ ਸੁੱਖ ਦਾ ਸਾਹ,ਦੇਖੋ ਅੱਜ ਦੀਆਂ ਕੀਮਤਾਂ

ਦੀਵਾਲੀ ਦੇ ਆਖ਼ਰੀ ਦਿਨ ਅੱਜ ਭਾਈ ਦੂਜ ਨੂੰ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਰਾਹਤ ਵਾਲੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਘਟੀਆਂ ਹਨ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ ‘ਚ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ। ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ ‘ਚ ਪੈਟਰੋਲ ਤੇ ਡੀਜ਼ਲ ਕਿਸੇ ਕੀਮਤ ‘ਤੇ ਵਿਕ ਰਿਹਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ‘ਚ 6 ਪੈਸਿਆਂ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਇਕ ਲੀਟਰ ਪੈਟਰੋਲ ਦਾ ਭਾਅ ਇੱਥੇ 72.92 ਰੁਪਏ ‘ਤੇ ਆ ਗਿਆ ਹੈ, ਉੱਥੇ ਹੀ ਡੀਜ਼ਲ ‘ਚ 10 ਪੈਸੇ ਦੀ ਗਿਰਾਵਟ ਆਈ ਹੈ ਜਿਸ ਨਾਲ ਇਕ ਲੀਟਰ ਡੀਜ਼ਲ 65.85 ਰੁਪਏ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ 6 ਪੈਸੇ ਦੀ ਗਿਰਾਵਟ ਨਾਲ 75.57 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 10 ਪੈਸੇ ਦੀ ਗਿਰਾਵਟ ਨਾਲ 68.21 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਸੇ ਤਰ੍ਹਾਂ ਗੱਲ ਪੰਜਾਬ ਦੀ ਕਰੀਏ ਤਾਂ ਅੰਮ੍ਰਿਤਸਰ ‘ਚ ਡੀਜ਼ਲ 21 ਪੈਸੇ ਦੀ ਕਟੌਤੀ ਨਾਲ 65.24 ਰੁਪਏ ਤੇ ਪੈਟਰੋਲ 18 ਪੈਸੇ ਦੀ ਕਟੌਤੀ ਨਾਲ 73.29 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਲੰਧਰ ‘ਚ ਡੀਜ਼ਲ ਤੇ ਪੈਟਰੋਲ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇੱਥੇ ਡੀਜ਼ਲ 2 ਪੈਸੇ ਦੇ ਵਾਧੇ ਨਾਲ 64.82 ਰੁਪਏ ਤੇ ਪੈਟਰੋਲ 7 ਪੈਸੇ ਦੇ ਵਾਧੇ ਨਾਲ 72.83 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਲੁਧਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ ਡੀਜ਼ਲ ਦੀਆਂ ਕੀਮਤਾਂ ‘ਚ 21 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਨਾਲ 65.19 ਰੁਪਏ ਤੇ ਪੈਟਰੋਲ 18 ਪੈਸੇ ਦੀ ਕਟੌਤੀ ਨਾਲ 73.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।ਦਿੱਲੀ ਨਾਲ ਲਗਦੇ ਸ਼ਹਿਰਾਂ ਗੁਰੂਗ੍ਰਾਮ ਤੇ ਨੋਇਡਾ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਣਦੇ ਹਾਂ। ਨੋਇਡਾ ‘ਚ ਅੱਜ ਪੈਟਰੋਲ ਦਿੱਲੀ ਤੋਂ ਮਹਿੰਗਾ 74.61 ਰੁਪਏ ਪ੍ਰਤੀ ਲੀਟਰ ‘ਤੇ ਅਤੇ ਡੀਜ਼ਲ ਵੀ ਦਿੱਲੀ ਨਾਲੋਂ ਮਹਿੰਗਾ 66.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਓਧਰ ਗੁਰੂਗ੍ਰਾਮ ‘ਚ ਅੱਜ ਪੈਟਰੋਲ 78.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 65.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।




error: Content is protected !!