ਨਵਜੋਤ ਸਿੱਧੂ ਬਾਰੇ ਤਾਜਾ ਵੱਡੀ ਖਬਰ ਆਈ ਹੈ ਜਿਸ ਨਾਲ ਨਵਜੋਤ ਸਿੱਧੂ ਦਾ ਸਿਰ ਮਾਨ ਨਾਲ ਉਚਾ ਹੋ ਗਿਆ ਹੈ ਤੇ ਸਿੱਧੂ ਦੇ ਫੈਨਸ ਵੀ ਪੂਰਾ ਖੁਸ਼ ਨਜਰ ਆ ਰਹੇ ਹਨ। ਜਿਵੇ ਕੇ ਤੁਸੀਂ ਸਾਰਿਆਂ ਨੇ ਖਬਰ ਦੇਖੀ ਹੀ ਸੀ ਕੇ ਕਰਤਾਰਪੁਰ ਵਿਖੇ ਹੋਣ ਵਾਲੇ ਸਮਾਗਮ ਵਿਚ ਸਿੱਧੂ ਦਾ ਨਾ ਨਹੀ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਪਾਕਿਸਤਾਨ ਨੇ ਸਿੱਧਾ ਹੀ ਸਿੱਧੂ ਨਾਲ ਸੰਪਰਕ ਕੀਤਾ ਹੈ ਅਤੇ ਸਿੱਧੂ ਨੇ ਵੀ ਅਗਿਓਂ ਇਸ ਤਰਾਂ ਕਰ ਦਿਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ –
ਲਾਹੌਰ – ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋਣ ਜਾ ਰਿਹਾ ਹੈ। ਇਸ ਲਾਂਘੇ ਦੇ ਉਦਘਾਟਨ ਵਿਚ ਕਈ ਵੱਡੀਆਂ-ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਨ੍ਹਾਂ ਕਿਆਸ ਅਰਾਈਆਂ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ‘ਤੇ ਸੱਦਾ ਭੇਜਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖਾਨ ਵਲੋਂ ਭੇਜਿਆ ਇਹ ਸੱਦਾ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ।ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਆਪਣੀ ਸਰਕਾਰ ਵਿਚ ਸਹੁੰ ਚੁੱਕ ਸਮਾਗਮ ਵਿਚ ਵੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ।
ਸਿੱਧੂ ਇਮਰਾਨ ਦੀ ਤਾਜਪੋਸ਼ੀ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ ਪਰ ਉਨ੍ਹਾਂ ਦਾ ਇਹ ਦੌਰਾ ਭਾਰਤੀ ਰਾਜਨੀਤੀ ਵਿਚ ਦਾ ਵਿਸ਼ਾ ਉਦੋਂ ਬਣ ਗਿਆ, ਜਦੋਂ ਉਨ੍ਹਾਂ ਨੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਨੂੰ ਗਲਵੱਕੜੀ ਪਾਈ।
ਉਥੇ ਹੀ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ਵਿਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿਚ ਗੁਰਦੁਆਰਾ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ।
ਕੇਂਦਰ ਸਰਕਾਰ ਦੇ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰਤ ਨੇ ਮੰਗਲਵਾਰ ਨੂੰ 575 ਲੋਕਾਂ ਦੀ ਸੂਚੀ ਪਾਕਿਸਤਾਨ ਨਾਲ ਸਾਂਝੀ ਕੀਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ