BREAKING NEWS
Search

ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਹੁਣ ਹੋਣਗੀਆਂ ਜੇਬਾਂ ਢਿਲੀਆਂ ਪੈ ਗਿਆ ਸਿਆਪਾ

ਹੁਣ ਹੋਣਗੀਆਂ ਜੇਬਾਂ ਢਿਲੀਆਂ ਪੈ ਗਿਆ ਸਿਆਪਾ

ਦੀਵਾਲੀ ਦਾ ਤਿਓਹਾਰ ਖ਼ਤਮ ਹੁੰਦੇ ਹੀ ਜਨਤਾ ‘ਤੇ ਮਹਿੰਗਾਈ ਦੀ ਮਾਰ ਪੈਣੀ ਇੱਕ ਵਾਰ ਫੇਰ ਸ਼ੁਰੂ ਹੋ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਤੀਜੇ ਮਹੀਨੇ ਆਮ ਲੋਕਾਂ ਨੂੰ ਰਸੋਈ ਗੈਸ ਦੀ ਕੀਮਤਾਂ ‘ਚ ਵਾਧਾ ਕਰ ਝਟਕਾ ਦਿੱਤਾ ਹੈ। ਇੰਡੀਅਨ ਆਇਲ ਕਾਰਪੋਰੈਸ਼ਨ ਮੁਤਾਬਕ ਇਸ ਵਾਰ ਗੈਰ-ਸਬਸੀਡੀ ਵਾਲਾ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 76.05 ਰੁਪਏ ਦਾ ਵਾਧਾ ਕੀਤਾ ਗਿਆ ਹੈ

ਜਿਸ ਤੋਂ ਬਾਅਦ ਦਿੱਲੀ ‘ਚ ਇਸ ਦੀ ਕੀਮਤ 681.50 ਰੁਪਏ ਹੋ ਗਈ ਹੈ। ਅਕਤੂਬਰ ‘ਚ 14.2 ਕਿਲੋ ਸਿਲੰਡਰ ਦੀ ਕੀਮਤ 605 ਰੁਪਏ ਸੀ।ਕਮਰਸ਼ੀਅਲ ਗੈਸ ਸਿਲੰਡਰ 19 ਕਿਲੋ ਦੀ ਕੀਮਤ ‘ਚ 119 ਰੁਪਏ ਦਾ ਵਾਧਾ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ‘ਚ ਦੁਕਾਨਦਾਰਾਂ ਨੂੰ ਹੁਣ ਕਮਰਸ਼ਿਅਲ ਸਿਲੰਡਰ 1204 ਰੁਪਏ ਦਾ ਪਵੇਗਾ।

ਜਦਕਿ ਅਕਤੂਬਰ ‘ਚ ਇਸ ਦੀ ਕੀਮਤ 1085 ਰੁਪਏ ਸੀ। ਇਸ ਦੇ ਨਾਲ ਹੀ ਪੰਜ ਕਿਲੋ ਵਾਲੇ ਸਿਲੰਡਰ ਦੀ ਕੀਮਤਾਂ ਵੀ ਵਧਕੇ 264.50 ਰੁਪਏ ਹੋ ਗਈ ਹੈ। ਇਹ ਕੀਮਤਾ ਇੱਕ ਨਵੰਬਰ ਤੋਂ ਲਾਗੂ ਹੋ ਗਈਆਂ ਹਨ।ਰਾਜਧਾਨੀ ਦਿੱਲੀ ‘ਚ ਅਕਤੂਬਰ ‘ਚ ਘਰੇਲੂ ਗੈਸ ਸਿਲੰਡਰ (14.2 ਕਿਲੋ) 605 ਰੁਪਏ ਸੀ।

ਰਸੋਈ ਗੈਸ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਕੀਤਾ ਗਿਆ ਹੈ। ਤਿੰਨ ਮਹੀਨਿਆਂ ‘ਚ ਘਰੇਲੂ ਗੈਸ ਸਿਲੰਡਰ ਦੇ ਬਾਜ਼ਾਰ ‘ਚ ਕੀਮਤ 105 ਰੁਪਏ ਦਾ ਇਜ਼ਾਫਾ ਹੋਇਆ ਹੈ। ਜਦਕਿ ਕਮਰਸ਼ਿਅਲ ਤਿੰਨ ਮਹੀਨੇ ਪਹਿਲਾਂ 1004 ਰੁਪਏ ਦਾ ਸੀ ਹੋ ਹੁਣ 1024 ਰੁਪਏ ਦਾ ਹੋ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!