ਪੰਜਾਬ ਲਈ ਜਾਰੀ ਹੋਇਆ ਅਲਰਟ
ਅਗਲੇ ਦੋ-ਤਿੰਨ ਦਿਨ ਮੌਸਮ ਵਿਗੜਨ ਦੇ ਆਸਾਰ ਹਨ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ ਦਿਨ ‘ਚ ਬੱਦਲ ਛਾਏ ਰਹਿਣਗੇ। ਇਸ ਕਰਕੇ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਵੈਸਟਰਨ ਡਿਸਟਰਬੈਂਸ ਨਿਕਲ ਚੁੱਕਿਆ ਹੈ। ਹੁਣ ਇਰਾਨ-ਅਫਗਾਨਿਸਤਾਨ ‘ਚ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਰਕੇ 5 ਨਵੰਬਰ ਨੂੰ ਇੱਕ ਵਾਰ ਫੇਰ ਤੋਂ ਮੌਸਮ ‘ਚ ਬਦਲਾਅ ਆਉਣ ਦੀ ਸੰਭਾਵਨਾ ਹੈ।
ਸੁਰਿੰਦਰ ਪਾਲ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਸ ਨਾਲ 6-7 ਨਵੰਬਰ ਨੂੰ ਬਾਰਸ਼ ਹੋ ਸਕਦੀ ਹੈ। ਜਦਕਿ ਇਸ ਦਰਮਿਆਨ ਬੱਦਲ ਛਾਏ ਰਹਿ ਸਕਦੇ ਹਨ ਤੇ ਬਾਰਸ਼ ਤੋਂ ਬਾਅਦ ਏਅਰ ਕੁਆਲਟੀ ‘ਚ ਕਾਫੀ ਸੁਧਾਰ ਦੀ ਉਮੀਦ ਹੈ।ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ |ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ |ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ|ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ