=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ

ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੁਆਰਾ ਗੁਰਦੁਆਰਾ ਚੋਣ ਕਮਿਸ਼ਨ ਤੇ ਕੇਂਦਰੀ ਚੋਣ ਕਮਿਸ਼ਨ ਵਿਚ 2 ਵੱਖ-ਵੱਖ ਸੰਵਿਧਾਨ ਪੇਸ਼ ਕਰਨ ਕਾਰਣ ਹੁਸ਼ਿਆਰਪੁਰ ਦੇ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਦੀ ਦਰਜ ਮੰਗ ‘ਤੇ ਸੁਣਵਾਈ ਕਰਦੇ ਹੋਏ ਅੱਜ ਸੋਮਵਾਰ ਨੂੰ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਏ. ਸੀ. ਜੇ. ਐੱਮ. ਮੋਨਿਕਾ ਸ਼ਰਮਾ ਦੀ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਵਿਚ ਬਲਵੰਤ ਸਿੰਘ ਖੇੜਾ ਦੇ ਨਾਲ ਉਨ੍ਹਾਂ ਦੇ ਵਕੀਲ ਐਡਵੋਕੇਟ ਬੀ.ਐੱਸ. ਰਿਆੜ ਤੇ ਹਿਤੇਸ਼ ਪੁਰੀ ਨੇ ਮੀਡੀਆ ਨੂੰ ਅਦਾਲਤੀ ਕਾਰਵਾਈ ਸਬੰਧੀ

ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅਦਾਲਤ ਨੇ ਇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕਰ ਕੇ 3 ਦਸੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਤਲਬ ਕੀਤਾ ਹੈ । ਜ਼ਿਕਰਯੋਗ ਹੈ ਕਿ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਿਲਾਫ ਝੂਠਾ ਹਲਫਨਾਮਾ ਦੇਣ ਅਤੇ ਪਾਰਟੀ ਦੇ 2 ਵੱਖ-ਵੱਖ ਵਿਧਾਨ ਰੱਖਣ ਸਬੰਧੀ ਸ਼ਿਕਾਇਤ ਅਦਾਲਤ ਵਿਚ ਦਰਜ ਕੀਤੀ ਸੀ। ਇਸ ਮੰਗ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਨੇਤਾਵਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ,

ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਕਿਰਪਾਲ ਸਿੰਘ ਬਡੂੰਗਰ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਸ਼ਿੰਦਾ ਦੇ ਖਿਲਾਫ ਕਈ ਗੰਭੀਰ ਇਲਜ਼ਾਮ ਲਗਾਏ ਹਨ। ਸ਼ਿਕਾਇਤ ਵਿਚ ਇਲਜ਼ਾਮ ਲਗਾਇਆ ਹੈ ਕਿ ਇਹ ਪਾਰਟੀ ਧਾਰਮਿਕ ਚੋਣਾਂ ਵਿਚ ਭਾਗ ਲੈਂਦੀ ਹੈ ਅਤੇ ਦੂਜੇ ਪਾਸੇ ਆਪਣੇ-ਆਪ ਨੂੰ ਧਰਮ ਨਿਰਪੱਖ ਹੋਣ ਦਾ ਦਾਅਵਾ ਵੀ ਕਰਦੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਾਨਤਾ ਨੂੰ ਖਾਰਜ ਕਰਨ ਲਈ ਬਲਵੰਤ ਸਿੰਘ ਖੇੜਾ ਨੇ ਦਿੱਲੀ ਹਾਈ ਕੋਰਟ ਵਿਚ ਵੀ ਮੰਗ ਦਰਜ ਦੀ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!