ਇਸ ਵੇਲੇ ਦੀ ਵੱਡੀ ਖਬਰ ਆਈ ਹੈ ਕੇ ਕੱਲ੍ਹ ਜਾਣੀ 9 ਨਵੰਬਰ ਨੂੰ ਇਸ ਜਗ੍ਹਾ ਤੇ ਪਾਬੰਦੀ ਲਗਾਈ ਗਈ ਹੈ ਇਸ ਕੰਮ ਨੂੰ ਕਰਨ ਤੇ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਜ਼ਿਲਾ ਮੈਜਿਸਟ੍ਰੇਟ ਵੱਲੋਂ ਕਪੂਰਥਲਾ ‘ਚ 9 ਨਵੰਬਰ ਨੂੰ ਡਰੋਨ ਅਤੇ ਹੋਰ ਹਵਾਈ ਉਪਕਰਨ ਉਡਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਜ਼ਿਲਾ ਕਪੂਰਥਲਾ ਅੰਦਰ ਡਰੋਨ ਉਡਾਉਣ/ਹਥਿਆਰ ਰਹਿਤ ਹਵਾਈ ਵਾਹਨ/ਰਿਮੋਟ ਨਾਲ ਚੱਲਣ ਵਾਲੇ ਛੋਟੇ ਜਹਾਜ਼ ਅਤੇ ਹੋਰ ਹਵਾਈ ਉਪਕਰਨ ਚਲਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ।
ਹੁਕਮਾਂ ‘ਚ ਮੈਰਿਜ ਪੈਲੇਸਾਂ ਦੇ ਮਾਲਕਾਂ/ਪ੍ਰਬੰਧਕਾਂ ਨੂੰ ਉਪਰੋਕਤ ਹੁਕਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ ਚ ਜਾਰੀ ਹੋਇਆ ਸਰਕਾਰੀ ਹੁਕਮ ਕੱਲ੍ਹ ਨੂੰ ਇਸ ਜਗ੍ਹਾ ਨਹੀਂ ਕਰ ਸਕੋਂਗੇ ਇਹ ਕੰਮ ਨਹੀਂ ਤਾ ਰਗੜੇ ਜਾਵੋਂਗੇ
ਤਾਜਾ ਜਾਣਕਾਰੀ