=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੱਕੋ ਬੱਸ ‘ਚ ਮੂੰਹ ਫੇਰ ਨਾਲ-ਨਾਲ ਖੜ੍ਹੇ ਰਹੇ ‘ਸਿੱਧੂ ਤੇ ਕੈਪਟਨ’ ਦੇਖੋ ਫਿਰ ਕੀ ਹੋਇਆ ਵੀਡੀਓ ਵਾਇਰਲ

ਦੇਖੋ ਫਿਰ ਕੀ ਹੋਇਆ ਵੀਡੀਓ ਵਾਇਰਲ

ਗੁਰਦਾਸਪੁਰ : ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ ਹੋਇਆ, ਜਿਸ ‘ਚ ਵੱਡੇ ਸਿਆਸੀ ਆਗੂ ਸ਼ਾਮਲ ਹੋਏ, ਜਿਨ੍ਹਾਂ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਵੀ ਮੌਜੂਦ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਇੱਕੋ ਬੱਸ ‘ਚ ਸਫਰ ਕੀਤਾ ਪਰ ਇਸ ਦੌਰਾਨ ਉਹ ਇਕ-ਦੂਜੇ ਤੋਂ ਮੂੰਹ ਫੇਰ ਕੇ ਨਾਲ-ਨਾਲ ਖੜ੍ਹੇ ਰਹੇ ਅਤੇ ਕੋਈ ਗੱਲਬਾਤ ਨਹੀਂ ਕੀਤੀ। ਨੇੜੇ-ਨੇੜੇ ਖੜ੍ਹੇ ਰਹਿ ਕੇ ਵੀ ਸਿੱਧੂ ਅਤੇ ਕੈਪਟਨ ‘ਚ ਦੂ ਰੀ ਆਂ ਦਿਖਾਈ ਦਿੱਤੀਆਂ। ਦੋਹਾਂ ਨੇ ਇਕ-ਦੂਜੇ ਵੱਲ ਨਜ਼ਰਾਂ ਨਹੀਂ ਕੀਤੀਆਂ। ਇਸ ਬੱਸ ‘ਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਮੌਜੂਦ ਸਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!