=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਨੀਪ੍ਰੀਤ ਨਾਲ ਮਾੜੀ ਹੋ ਗਈ ਇਸ ਵੇਲੇ ਦੀ ਤਾਜਾ ਵੱਡੀ ਖਬਰ

ਇਸ ਵੇਲੇ ਦੀ ਤਾਜਾ ਵੱਡੀ ਖਬਰ ਸਿਰਸਾ ਤੋਂ ਆ ਰਹੀ ਹੈ ਜਿਵੇਂ ਕੇ ਤੁਹਾਨੂੰ ਸਭ ਨੂੰ ਪਤਾ ਹੀ ਹੈ ਕੇ ਸਰਸੇ ਵਾਲੇ ਬਾਬੇ ਦੀ ਮੂੰਹ ਬੋਲੀ ਧੀ ਹਾਨੀਪ੍ਰੀਤ ਜੇਲ ਵਿੱਚੋ ਜਮਾਨਤ ਤੇ ਰਿਹਾ ਹੋ ਚੁਕੀ ਹੈ। ਪਰ ਹਾਨੀਪ੍ਰੀਤ ਬਾਰੇ ਇਕ ਮਾੜੀ ਖਬਰ ਆਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ –

ਖ਼ਬਰਾਂ ਅਨੁਸਾਰ ਹਨੀਪ੍ਰੀਤ ਨੇ ਸ਼ੁੱਕਰਵਾਰ ਨੂੰ ਜੇਲ੍ਹ ਪ੍ਰਸ਼ਾਸਨ ਤੋਂ ਰਾਮ ਰਹੀਮ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਪੰਚਕੂਲਾ ਦੀ ਅਦਾਲਤ ਨੇ ਹਨੀਪ੍ਰੀਤ ਕੌਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਸੀ ਤੇ ਉਸ ਤੋਂ ਪਹਿਲਾਂ ਉਸ ‘ਤੋਂ ਰਾਜ-ਧਰੋਹ ਦੇ ਦੋਸ਼ ਵਾਪਸ ਲੈ ਲਏ ਗਏ ਸਨ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸੋਮਵਾਰ ਨੂੰ ਜਿਹੜੇ 10 ਜਣਿਆਂ ਨੇ ਡੇਰਾ ਮੁਖੀ ਨੂੰ ਮਿਲਣ ਜਾਣਾ ਹੈ, ਉਨ੍ਹਾਂ ਦੇ ਨਾਂਵਾਂ ਦੀ ਸੂਚੀ ਵਿੱਚ ਹਨੀਪ੍ਰੀਤ ਦਾ ਨਾਂਅ ਨਹੀਂ ਹੈ।

ਮੁਲਾਕਾਤੀਆਂ ਵਿੱਚ ਜਿਹੜੇ 10 ਨਾਂਅ ਹਨ; ਉਨ੍ਹਾਂ ਵਿੱਚ ਮਾਂ ਨਸੀਬ ਕੌਰ, ਪਤਨੀ ਹਰਜੀਤ ਕੌਰ, ਪੁੱਤਰ ਜਸਮੀਤ, ਧੀ ਅਮਨਪ੍ਰੀਤ ਤੇ ਚਰਨਪ੍ਰੀਤ ਤੋਂ ਇਲਾਵਾ ਤਿੰਨ ਵੱਖੋ-ਵੱਖਰੇ ਵਕੀਲ ਸ਼ਾਮਲ ਹਨ। ਨਹੀਂ ਗਈ ਹੈ। ਇਸ ਜੇਲ੍ਹ ਦੇ ਕੈਦੀਆਂ ਨੂੰ ਮੁਲਾਕਾਤੀ ਜਾਂ ਤਾਂ ਸੋਮਵਾਰ ਨੂੰ ਮਿਲ ਸਕਦੇ ਹਨ ਤੇ ਜਾਂ ਵੀਰਵਾਰ ਨੂੰ। ਸੋਮਵਾਰ ਨੂੰ ਜਿਹੜੇ 10 ਜਣਿਆਂ ਨੇ ਡੇਰਾ ਮੁਖੀ ਨੂੰ ਮਿਲਣ ਜਾਣਾ ਹੈ, ਉਨ੍ਹਾਂ ਦੇ ਨਾਂਵਾਂ ਦੀ ਸੂਚੀ ਵਿੱਚ ਹਨੀਪ੍ਰੀਤ ਦਾ ਨਾਂਅ ਨਹੀਂ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ|




error: Content is protected !!