ਇਸ ਵੇਲੇ ਦੀ ਵੱਡੀ ਮਾੜੀ ਖਬਰ ਮੁੰਬਈ ਤੋਂ ਲਤਾ ਮੰਗਲੇਸ਼ਕਰ ਬਾਰੇ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ –
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਇਸ ਵੇਲੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਹਨ। ਸੋਮਵਾਰ ਨੂੰ ਉਨ੍ਹਾਂ ਦੀ ਛਾਤੀ ‘ਚ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਲਤਾ ਮੰਗੇਸ਼ਕਰ ਵੱਲੋਂ ਅਨੁਸ਼ਾ ਸ੍ਰੀਨਿਵਾਸਨ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, “ਲਤਾ ਜੀ ਨੂੰ ਛਾਤੀ ਵਿੱਚ ਵਾਇਰਲ ਇਨਫੈਕਸ਼ਨ ਦੀ ਸ਼ਿਕਾਇਤ ਸੀ। ਉਨ੍ਹਾਂ ਦੀ ਉਮਰ ਦਾ ਖ਼ਿਆਲ ਰੱਖਦਿਆਂ ਹੋਇਆ ਸਾਵਧਾਨੀ ਵਰਤਦਿਆਂ ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਉਨ੍ਹਾਂ ਦੀ ਹਾਲਾਤ ਸੁਧਾਰ ਹੋ ਰਿਹਾ ਹੈ।”
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇੱਕ ਸੂਤਰ ਨੇ ਦੱਸਿਆ ਹੈ, “ਉਨ੍ਹਾਂ ਨੂੰ ਸੋਮਵਾਰ ਨੂੰ ਤੜਕੇ 2 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਹ ਇਸ ਵੇਲੇ ਆਈਸੀਯੂ ‘ਚ ਹਨ।” ਭਾਰਤ ਰਤਨ ਅਤੇ ਦਾਦਾ ਸਾਹੇਬ ਫਾਲਕੇ ਵਰਗੇ ਸਨਮਾਨਾਂ ਨਾਲ ਸਨਮਾਨਿਤ ਲਤਾ ਮੰਗੇਸ਼ਕਰ ਭਾਰਤੀ ਸਿਨੇਮਾ ਜਗਤ ਦੀ ਸਭ ਤੋਂ ਮੋਹਰੀ ਗਾਇਕਾ ਮੰਨੀ ਜਾਂਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ