=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਖੁਸ਼ਖ਼ਬਰੀ ਖੁਸ਼ਖਬਰੀ – ਪੰਜਾਬ ਵਾਲਿਆਂ ਲਈ ਸਰਕਾਰ ਨੇ ਹੁਣੇ ਕਰਤਾ ਇਹ ਵਡਾ ਐਲਾਨ ਲੱਗ ਗਈਆਂ ਮੌਜਾਂ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਪੰਜਾਬ ਸਰਕਾਰ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਛਾ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ੍ਹਾਂ ਦਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ

ਉਹ ਕਿਸਾਨ ਹੋਵੇਗਾ ਜਿਸ ਕੋਲ ਅਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ‘ਤੇ ਕੁੱਲ 5 ਏਕੜ ਤਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿਚ ਗ਼ੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ। ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿਚ ਦਸਦਿਆਂ ਪੰਨੂ ਨੇ ਦਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਵਾਰ ਦੇ ਮੁਖੀ ਵਲੋਂ ਪਿੰਡ ਦੀ ਪੰਚਾਇਤ ਕੋਲ

ਉਪਲਬਧ ਸਵੈ-ਘੋਸ਼ਣਾ ਪੱਤਰ ਵਿਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤਕ ਪੰਚਾਇਤ ਨੂੰ ਦਿਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿਚ ਆਵੇਗੀ। ਇਸ ਮੌਕੇ ਸ. ਪੰਨੂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਦੇ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।




error: Content is protected !!