=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਤਾਜਾ ਵੱਡੀ ਖਬਰ – ਇੰਡੀਆ ਚ ਹੋ ਗਈਆਂ ਏਨੀਆਂ ਮੌਤਾਂ ਅਤੇ ਹੋ ਗਏ ਨੇ ਹੁਣ ਏਨੇ ਮਰੀਜ

ਦੇਸ਼ ‘ਚ ਕੋਰੋਨਾ ਵਾਇਰਸ ਲਗਾਤਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹਿਮਾਚਲ ਪ੍ਰਦੇਸ਼ ‘ਚ ਪਹਿਲੀ ਮੌਤ ਹੋਈ ਹੈ। ਅਮਰੀਕਾ ਤੋਂ ਪਰਤੇ ਤਿੱਬਤ ਦੇ ਇਕ ਨਾਗਰਿਕ ਦੀ ਮੌਤ ਹੈ। ਮ੍ਰਿਤਕ ਦੀ ਉਮਰ 69 ਸਾਲ ਸੀ। ਸਿਹਤ ਖਰਾਬ ਹੋਣ ਕਾਰਨ ਉਸ ਨੂੰ ਕਾਂਗੜਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ, ਜਿਥੋਂ ਉਸ ਨੂੰ ਟਾਂਡਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਿਥੇ ਉਸ ਦੀ ਮੌਤ ਹੋ ਗਈ। ਹਿਮਾਚਲ ‘ਚ ਹੋਈ ਇਸ ਕੋਰੋਨਾ ਦੇ ਮਰੀਜ਼ ਦੀ ਮੌਤ ਨਾਲ ਦੇਸ਼ ‘ਚ ਇਹ ਮੌਤ ਦਾ ਅੰਕੜਾ 10 ‘ਤੇ ਪਹੁੰਚ ਗਿਆ ਹੈ ਅਤੇ ਕਰੀਬ 500 ਲੋਕ ਇਸ ਵਾਇਰਸ ਤੋਂ ਪੀੜਤ ਪਾਏ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!